29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬੀ ਵਿਦਿਆਰਥਣ ਦੇ ਪਰਿਵਾਰ ਵਲੋਂ ਸਕੂਲ ’ ਤੇ ਦੋਸ਼

ਮੈਲਬੌਰਨ, 28 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਦੇ ਵਾਲਨ ਸੈਕੰਡਰੀ ਕਾਲਜ ਦੀ 15 ਸਾਲਾ ਪੰਜਾਬੀ ਵਿਦਿਆਰਥਣ ਕ੍ਰਿਸ਼ਲੀਨ ਕੌਰ ਦੇ ਮਾਮਲੇ ਨੂੰ ਲੈ ਕੇ ਉਸ ਦੇ ਪਰਿਵਾਰ ਅਤੇ ਸਥਾਨਕ ਭਾਈਚਾਰੇ ਵਲੋਂ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕ੍ਰਿਸ਼ਲੀਨ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਪਰਿਵਾਰ ਨੂੰ ਲੜਕੀ ਦੇ ਸੁਰੱਖਿਅਤ ਹੋਣ ਬਾਰੇ ਦੱਸਿਆ ਹੈ ਪਰ ਪਰਿਵਾਰ ਦਾ ਉਸ ਨਾਲ ਸਿੱਧਾ ਸੰਪਰਕ ਨਹੀਂ ਹੋ ਸਕਿਆ।

Ad Position 21
No active advertisement
ਅਜੀਤ ਡੈਸਕ 29-10-2026
ਮੈਲਬੌਰਨ, 28 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਦੇ ਵਾਲਨ ਸੈਕੰਡਰੀ ਕਾਲਜ ਦੀ 15 ਸਾਲਾ ਪੰਜਾਬੀ ਵਿਦਿਆਰਥਣ ਕ੍ਰਿਸ਼ਲੀਨ ਕੌਰ ਦੇ ਮਾਮਲੇ ਨੂੰ ਲੈ ਕੇ ਉਸ ਦੇ ਪਰਿਵਾਰ ਅਤੇ ਸਥਾਨਕ ਭਾਈਚਾਰੇ ਵਲੋਂ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕ੍ਰਿਸ਼ਲੀਨ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਪਰਿਵਾਰ ਨੂੰ ਲੜਕੀ ਦੇ ਸੁਰੱਖਿਅਤ ਹੋਣ ਬਾਰੇ ਦੱਸਿਆ ਹੈ ਪਰ ਪਰਿਵਾਰ ਦਾ ਉਸ ਨਾਲ ਸਿੱਧਾ ਸੰਪਰਕ ਨਹੀਂ ਹੋ ਸਕਿਆ। ਪਰਿਵਾਰ ਅਨੁਸਾਰ ਕ੍ਰਿਸ਼ਲੀਨ ਦੋ ਸਹੇਲੀਆਂ ਨਾਲ ਸਕੂਲ ਜਾਣ ਤੋਂ ਬਾਅਦ ਘਰ ਨਹੀਂ ਪਰਤੀ। ਪਰਿਵਾਰ ਨੇ ਸਕੂਲ ਵਿਚ ਨਸ਼ਿਆਂ ਅਤੇ ਹੋਰ ਕਥਿਤ ਗ਼ੈਰ-ਕਾਨੂੰਨੀ ਗਤੀਵਿਧੀਆਂ ਬਾਰੇ ਵੀ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਇਨ੍ਹਾਂ ਦੋਸ਼ਾਂ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ। ਹਾਲਾਂਕਿ, ਵਿਕਟੋਰੀਆ ਪੁਲਿਸ ਅਤੇ ਸਕੂਲ ਵਲੋਂ ਕੋਈ ਅਧਿਕਾਰਤ ਜਵਾਬ ਸਾਹਮਣੇ ਨਹੀਂ ਆਇਆ ਹੈ।
Ad Position 22
No active advertisement
ਪਿਛਲੀ ਖ਼ਬਰ ਸੋਫੀ ਨੂੰ 1.1 ਕਰੋੜ ਰੁਪਏ, ਕਿਰਨ ਨੂੰ 75 ਲੱਖ ਰੁਪਏ ਤੇ ਕਮਾਲਿਨੀ ਨੂੰ 40 ਲੱਖ ਰੁਪਏ ਵਿਚ ਖਰੀਦਿਆ ਅਗਲੀ ਖ਼ਬਰ ਮਹਾਰਾਜਾ ਦਲੀਪ ਸਿੰਘ ਦੀ 133 ਵੀਂ ਬਰਸੀ ਮੌਕੇ ਥੈਟਫੋਰਡ ਵਿਖੇ ਸ਼ਰਧਾਂਜਲੀ ਸਮਾਗਮ
Ad Position 24