30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁ: ਸਿੰਘ ਸਭਾ ਸਰੀ ’ਚ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ 1 ਨਵੰਬਰ ਨੂੰ ਮਨਾਇਆ ਜਾਵੇਗਾ

ਵੈਨਕੂਵਰ, 30 ਅਕਤੂਬਰ (ਮਲਕੀਤ ਸਿੰਘ)-ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ 1 ਨਵੰਬਰ ਨੂੰ ਸਰੀ ਸਥਿਤ ਗੁ: ਸਿੰਘ ਸਭਾ ਵਿਖੇ ਮਨਾਇਆ ਜਾਵੇਗਾ। ਅਤੇ ਇਸ ਸਬੰਧੀ ਲੋੜੀਦੇ ਪ੍ਰਬੰਧਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 31-10-2026
ਵੈਨਕੂਵਰ, 30 ਅਕਤੂਬਰ (ਮਲਕੀਤ ਸਿੰਘ)-ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ 1 ਨਵੰਬਰ ਨੂੰ ਸਰੀ ਸਥਿਤ ਗੁ: ਸਿੰਘ ਸਭਾ ਵਿਖੇ ਮਨਾਇਆ ਜਾਵੇਗਾ। ਅਤੇ ਇਸ ਸਬੰਧੀ ਲੋੜੀਦੇ ਪ੍ਰਬੰਧਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਈ ਗੁਰਮੀਤ ਸਿੰਘ ਧਾਲੀਵਾਲ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸੰਬੰਧ ਵਿੱਚ ਰਖਵਾਏ ਜਾਣ ਵਾਲੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਸਵੇਰੇ ਸਾਢੇ 9 ਵਜੇ ਪਾਏ ਜਾਣਗੇ ਉਪਰੰਤ ਸਜਾਏ ਜਾਣ ਵਾਲੇ ਧਾਰਮਿਕ ਦੀਵਾਨਾਂ ਵਿੱਚ ਉਚ ਕੋਟੀ ਦੇ ਪ੍ਰਚਾਰਕ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਜੋੜਨਗੇ। ਗੁਰੂ ਕਾ ਅਤੁੱਟ ਲੰਗਰ ਵੀ ਇਸ ਮੌਕੇ ਤੇ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ ਲੋਕ ਕੀ ਕਹਿਣਗੇ ’ ਬੈਨਰ ਹੇਠ ‘ ਨਸਲ - ਵਿਰੋਧੀ ਜਾਗਰੂਕਤਾ ’ ਸਮਾਗਮ ਅਗਲੀ ਖ਼ਬਰ ਅਣਪਛਾਤਿਆਂ ਨੇ ਖ਼ਾਲਿਸਤਾਨ ਸਮਰਥਕ ਰੰਧਾਵਾ ਦੇ ਘਰ ਬਾਹਰਵਾਰ ਖੜੀ ਗੱਡੀ ਨੂੰ ਲਾਈ ਅੱਗ
Ad Position 24