07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਮੌਕੇ ਕੈਨੇਡਾ ਦੇ ਸ਼ਹਿਰਾਂ ਵਿਚ ਆਤਿਸ਼ਬਾਜ਼ੀ ਲਈ ਨਿਯਮ ਸਖ਼ਤ

ਵੈਨਕੂਵਰ, 7 ਨਵੰਬਰ (ਮਲਕੀਤ ਸਿੰਘ)-ਕੈਨੇਡਾ ਵਿੱਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਜਸ਼ਨਾਂ ਦੌਰਾਨ ਵੱਖ-ਵੱਖ ਸ਼ਹਿਰਾਂ ਦੀਆਂ ਨਗਰ ਪ੍ਰਸ਼ਾਸਨਾਂ ਵੱਲੋਂ ਆਤਿਸ਼ਬਾਜ਼ੀ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵੱਖ-ਵੱਖ ਨਗਰ ਪ੍ਰਸ਼ਾਸਨਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਦੀਵਾਲੀ ਦੇ ਜਸ਼ਨ ਮਨਾਉਂਦੇ ਸਮੇਂ ਸਥਾਨਕ ਨਿਯਮਾਂ ਦੀ ਪਾਲਣਾ ਕਰਨ ਆਤਿਸ਼ਬਾਜ਼ੀ ਦੌਰਾਨ ਅੱਗ ਲੱਗਣ, ਸੱਟਾਂ ਲੱਗਣ ਅਤੇ ਆਲੇ-ਦੁਆਲੇ ਦੇ ਵਸਨੀਕਾਂ ਨੂੰ ਪਰੇਸ਼ਾਨੀ ਹੋਣ ਦਾ ਖ਼ਤਰਾ ਰਹਿੰਦਾ ਹੈ।

Ad Position 21
No active advertisement
ਅਜੀਤ ਡੈਸਕ 08-11-2026
ਵੈਨਕੂਵਰ, 7 ਨਵੰਬਰ (ਮਲਕੀਤ ਸਿੰਘ)-ਕੈਨੇਡਾ ਵਿੱਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਜਸ਼ਨਾਂ ਦੌਰਾਨ ਵੱਖ-ਵੱਖ ਸ਼ਹਿਰਾਂ ਦੀਆਂ ਨਗਰ ਪ੍ਰਸ਼ਾਸਨਾਂ ਵੱਲੋਂ ਆਤਿਸ਼ਬਾਜ਼ੀ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵੱਖ-ਵੱਖ ਨਗਰ ਪ੍ਰਸ਼ਾਸਨਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਦੀਵਾਲੀ ਦੇ ਜਸ਼ਨ ਮਨਾਉਂਦੇ ਸਮੇਂ ਸਥਾਨਕ ਨਿਯਮਾਂ ਦੀ ਪਾਲਣਾ ਕਰਨ ਆਤਿਸ਼ਬਾਜ਼ੀ ਦੌਰਾਨ ਅੱਗ ਲੱਗਣ, ਸੱਟਾਂ ਲੱਗਣ ਅਤੇ ਆਲੇ-ਦੁਆਲੇ ਦੇ ਵਸਨੀਕਾਂ ਨੂੰ ਪਰੇਸ਼ਾਨੀ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਤਿਉਹਾਰ ਮਨਾਉਣ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨੇ ਕੀਤੇ ਜਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸ ਜਾਰਜ ਵਿੱਚ ਤੂਫ਼ਾਨੀ ਹਵਾਵਾਂ ਕਾਰਨ ਡਿੱਗਿਆ ਦਰੱਖਤ ਬ੍ਰਿਟਿਸ਼ ਕੋਲੰਬੀਆ ਦੇ ਕਈ ਇਲਾਕਿਆਂ ’ ਚ ਤੇਜ ਹਵਾਂਵਾਂ ਚੱ... ਅਗਲੀ ਖ਼ਬਰ ਬਰਤਾਨੀਆ ’ਚ 9 ਸਾਲਾ ਹਿੰਦੂ ਬੱਚੇ ਨੂੰ ਸਕੂਲ ਵਿਚ ਤਿਲਕ ਲਗਾਉਣ ਤੋਂ ਰੋਕਣ ਦਾ ਮਾਮਲਾ ਹਾਈ ਕੋਰਟ ਪੁੱਜਾ
Ad Position 24