08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਓਸਲੋ ਦੇ ਗੁਰੂ ਘਰ ਵਿਖੇ ਸਮੂਹ ਸੰਗਤ ਵਲੋਂ ਬੰਦੀ ਛੋੜ ਮਨਾਇਆ

ਓਸਲੋਂ, 9 ਨਵੰਬਰ (ਡਿੰਪਾ ਵਿਰਕ)-ਨਾਰਵੇ ਦੀ ਰਾਜਧਾਨੀ ਓਸਲੋ ਦੇ ਗੁਰੂ ਘਰ ਵਿਖੇ ਸਮੂਹ ਸੰਗਤਾਂ ਵਲੋਂ ਬੰਦੀ ਛੌੜ ਮਨਾਇਆ ਗਿਆ। ਜਿਸ ਦੌਰਾਨ ਸੰਗਤ ਵਲੋਾਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਭਾਰੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਲਵਾਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਓੁਪਰੰਤ ਕੀਰਤਨ ਦਰਬਾਰ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 10-11-2026
ਓਸਲੋਂ, 9 ਨਵੰਬਰ (ਡਿੰਪਾ ਵਿਰਕ)-ਨਾਰਵੇ ਦੀ ਰਾਜਧਾਨੀ ਓਸਲੋ ਦੇ ਗੁਰੂ ਘਰ ਵਿਖੇ ਸਮੂਹ ਸੰਗਤਾਂ ਵਲੋਂ ਬੰਦੀ ਛੌੜ ਮਨਾਇਆ ਗਿਆ। ਜਿਸ ਦੌਰਾਨ ਸੰਗਤ ਵਲੋਾਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਭਾਰੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਲਵਾਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਓੁਪਰੰਤ ਕੀਰਤਨ ਦਰਬਾਰ ਸਜਾਏ ਗਏ। ਜਿਸ ’ਚ ਗੁਰੂ ਘਰ ਦੇ ਕੀਰਤਨੀ ਜੱਥਾ ਕੀਰਤਨੀ ਜੱਥਾ ਭਾਈ ਜਸਪ੍ਰੀਤ ਸਿੰਘ ਜੀ ਜੈਤੋ ਵਾਲੇ ਭਾਈ ਗੁਰਬਿੰਦਰ ਸਿੰਘ ਜੀ ਭਾਈ ਸੰਜੂ ਸਿੰਘ ਜੀ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਅੰਤ ’ਚ ਪ੍ਰਬੰਧਕ ਕਮੇਟੀ ਵਲੋਂ ਆਈ ਸੰਗਤ ਦਾ ਬੰਧਕ ਕਮੇਟੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੀਤ ਪ੍ਰਧਾਨ, ਭਾਈ ਕਸ਼ਮੀਰ ਸਿੰਘ ਸੈਕਟਰੀ ਬੀਬੀ, ਪਰਮਜੀਤ ਕੌਰ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ। Norway pic-1,2
Ad Position 22
No active advertisement
ਪਿਛਲੀ ਖ਼ਬਰ ਬੱਸ ਤੇ ਬਿਜਲਈ ਸਕੂਟਰ ਦੀ ਭਿਆਨਕ ਟੱਕਰ ਦੌਰਾਨ 19 ਸਾਲਾ ਮੁਟਿਆਰ ਦੀ ਮੌਤ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਗਲੈਨਵੁੱਡ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ
Ad Position 24