08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੀਵਿਆਂ ਤੇ ਰੰਗੋਲੀ ਦੀ ਵੀਡੀਓ ਨਾਲ ਮਮਦਾਨੀ ਨੇ ਦਿੱਤੀ ਦੀਵਾਲੀ ਦੀ ਵਧਾਈ

ਦੀਵਿਆਂ ਤੇ ਰੰਗੋਲੀ ਦੀ ਵੀਡੀਓ ਨਾਲ ਮਮਦਾਨੀ ਨੇ ਦਿੱਤੀ ਦੀਵਾਲੀ ਦੀ ਵਧਾਈ ਨਿਊਯਾਰਕ, 9 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਨਿਊਯਾਰਕ ਸਿਟੀ ਦੇ ਮੇਅਰ ਜ਼ੋਹਰਾਨ ਮਮਦਾਨੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ’ਤੇ ਦੀਵਾਲੀ ਦੀ ਵੀਡੀਓ ਸਾਂਝੀ ਕਰਕੇ ਸ਼ਹਿਰ ਵਾਸੀਆਂ ਨੂੰ ਤਿਉਹਾਰ ਦੀ ਵਧਾਈ ਦਿੱਤੀ। ਵੀਡੀਓ ’ਚ ਭਾਰਤੀ-ਅਮਰੀਕੀ ਭਾਈਚਾਰੇ ਦੇ ਲੋਕ ਰਲ ਕੇ ਦੀਵਾਲੀ ਦੀਆਂ ਤਿਆਰੀਆਂ ਕਰਦੇ ਦਿਖਾਈ ਦਿੰਦੇ ਹਨ। ਅਖ਼ੀਰ ਵਿਚ ਸਾਰੇ ਹੱਥ ਜੋੜ ਕੇ ਇਕੱਠੇ ਆਖਦੇ ਹਨ, ‘ਨਿਊਯਾਰਕ ਵਾਸੀਓ, ਦੀਵਾਲੀ ਮੁਬਾਰਕ!’ ਸੋਸ਼ਲ ਮੀਡੀਆ ’ਤੇ ਕਈ ਲੋਕਾਂ ਨੇ ਇਸ ਵੀਡੀਓ ਦੀ ਸਰਾਹਨਾ ਕੀਤੀ।

Ad Position 21
No active advertisement
ਅਜੀਤ ਡੈਸਕ 10-11-2026

ਨਿਊਯਾਰਕ, 9 ਨਵੰਬਰ (ਰਾਜੂ ਸ਼ਹਿਬਾਜ਼ਪੁਰਾ)-ਨਿਊਯਾਰਕ ਸਿਟੀ ਦੇ ਮੇਅਰ ਜ਼ੋਹਰਾਨ ਮਮਦਾਨੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ’ਤੇ ਦੀਵਾਲੀ ਦੀ ਵੀਡੀਓ ਸਾਂਝੀ ਕਰਕੇ ਸ਼ਹਿਰ ਵਾਸੀਆਂ ਨੂੰ ਤਿਉਹਾਰ ਦੀ ਵਧਾਈ ਦਿੱਤੀ। ਵੀਡੀਓ ’ਚ ਭਾਰਤੀ-ਅਮਰੀਕੀ ਭਾਈਚਾਰੇ ਦੇ ਲੋਕ ਰਲ ਕੇ ਦੀਵਾਲੀ ਦੀਆਂ ਤਿਆਰੀਆਂ ਕਰਦੇ ਦਿਖਾਈ ਦਿੰਦੇ ਹਨ। ਅਖ਼ੀਰ ਵਿਚ ਸਾਰੇ ਹੱਥ ਜੋੜ ਕੇ ਇਕੱਠੇ ਆਖਦੇ ਹਨ, ‘ਨਿਊਯਾਰਕ ਵਾਸੀਓ, ਦੀਵਾਲੀ ਮੁਬਾਰਕ!’ ਸੋਸ਼ਲ ਮੀਡੀਆ ’ਤੇ ਕਈ ਲੋਕਾਂ ਨੇ ਇਸ ਵੀਡੀਓ ਦੀ ਸਰਾਹਨਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋਡ਼ ਦਿਵਸ ਮੌਕੇ ਸਜੇ ਦੀਵਾਨ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਸ਼ਰਧਾ ਨਾਲ ਮਨਾਇਆ
Ad Position 24