10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਲੰਡਨ ਸਿੱਖ ਸੁਸਾਇਟੀ ਨੇ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ

ਲੰਡਨ ਓਨਟਾਰੀਓ, 10 ਨਵੰਬਰ (ਕੰਵਲਜੀਤ ਸਿੰਘ ਕੰਵਲ)-ਲੰਡਨ ਸਿੱਖ ਸੁਸਾਇਟੀ ਵਲੋਂ ਸੰਗਤ ਦੇ ਵੱਡੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਬੰਦੀ ਛੋੜ ਦਿਵਸ ਇਸ ਸਾਲ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੀਵਾਲੀ ਦਾ ਦਿਹਾੜਾ ਇਸ ਵਰੇ ਐਤਵਾਰ ਛੁੱਟੀ ਵਾਲੇ ਦਿਨ ਹੋਣ ਕਰਕੇ ਵੱਡੀ ਗਿਣਤੀ ’ਚ ਸੰਗਤ ਸ਼ਾਮਲ ਹੋਈ।

Ad Position 21
No active advertisement
ਅਜੀਤ ਡੈਸਕ 11-11-2026
ਲੰਡਨ ਓਨਟਾਰੀਓ, 10 ਨਵੰਬਰ (ਕੰਵਲਜੀਤ ਸਿੰਘ ਕੰਵਲ)-ਲੰਡਨ ਸਿੱਖ ਸੁਸਾਇਟੀ ਵਲੋਂ ਸੰਗਤ ਦੇ ਵੱਡੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਬੰਦੀ ਛੋੜ ਦਿਵਸ ਇਸ ਸਾਲ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੀਵਾਲੀ ਦਾ ਦਿਹਾੜਾ ਇਸ ਵਰੇ ਐਤਵਾਰ ਛੁੱਟੀ ਵਾਲੇ ਦਿਨ ਹੋਣ ਕਰਕੇ ਵੱਡੀ ਗਿਣਤੀ ’ਚ ਸੰਗਤ ਸ਼ਾਮਲ ਹੋਈ। ਸਵੇਰੇ ਸ੍ਰੀ ਆਖੰਡ ਪਾਠ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਕੀਰਤਨੀ ਜੱਥੇ, ਢਾਡੀਆਂ ਤੇ ਕਥਾ ਵਾਚਕਾਂ ਨੇ ਹਾਜ਼ਰੀ ਭਰੀ। ਬੰਦੀ ਛੋੜ ਦਿਵਸ ’ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਹਜ਼ੂਰੀ ਹਾਗੀ ਭਾਈ ਹਰਪ੍ਰੀਤ ਸਿੰਘ ਪਟਿਆਲੇ ਵਾਲਿਆਂ ਦੇ ਜੱਥੇ ਵਲੋਂ ਰਸ ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰੂ ਕਾ ਲੰਗਰ ਸੰਗਤ ਲਈ ਅਤੁੱਟ ਵਰਤਿਆ।
Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਨਾਗਰਿਕਤਾ ਦਾ ਰਾਹ ਖੋਲ੍ਹਣ ਲਈ 150 ਤੋਂ ਵੱਧ ਜਥੇਬੰਦੀਆਂ ਦੀ ਅਪੀਲ ਅਗਲੀ ਖ਼ਬਰ ਏ.ਐਂਡ.ਐਮ. ਗਰੁੱਪ ਨੇ ਗ੍ਰੈਂਡ ਫਰੈਸ਼ਰ ਪਾਰਟੀ ਪਰਿਚੈ 2026 ਦੀ ਮੇਜ਼ਬਾਨੀ ਕੀਤੀ
Ad Position 24