16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ ਤੇ ਕਵੀ ਦਰਬਾਰ 14 ਨਵੰਬਰ ਨੂੰ

ਵੈਨਕੂਵਰ, 15 ਨਵੰਬਰ (ਮਲਕੀਤ ਸਿੰਘ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨਾਵਾਰ ਬੈਠਕ ਅਤੇ ਕਵੀ ਦਰਬਾਰ 14 ਨਵੰਬਰ ਨੂੰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਕਰਵਾਈ ਜਾ ਰਹੀ ਹੈ। ਜਿਸ ਵਿਚ ਵੱਡੀ ਗਿਣਤੀ ਵਿਚ ਕਵੀ ਲੇਖਕ ਸਾਹਿਤਕਾਰ ਤੇ ਹੋਰ ਬੁੱਧੀਜੀਵੀ ਵਿਸ਼ੇਸ਼ ਤੌਰ ਤੇ ਹਾਜਰੀ ਭਰਨਗੇ।

Ad Position 21
No active advertisement
ਅਜੀਤ ਡੈਸਕ 16-11-2026
ਵੈਨਕੂਵਰ, 15 ਨਵੰਬਰ (ਮਲਕੀਤ ਸਿੰਘ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨਾਵਾਰ ਬੈਠਕ ਅਤੇ ਕਵੀ ਦਰਬਾਰ 14 ਨਵੰਬਰ ਨੂੰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਕਰਵਾਈ ਜਾ ਰਹੀ ਹੈ। ਜਿਸ ਵਿਚ ਵੱਡੀ ਗਿਣਤੀ ਵਿਚ ਕਵੀ ਲੇਖਕ ਸਾਹਿਤਕਾਰ ਤੇ ਹੋਰ ਬੁੱਧੀਜੀਵੀ ਵਿਸ਼ੇਸ਼ ਤੌਰ ਤੇ ਹਾਜਰੀ ਭਰਨਗੇ। ਇਸ ਮੌਕੇ ’ਤੇ ਪ੍ਰਸਿੱਧ ਲੇਖਕ ਸਰਦਾਰ ਜਸਵੀਰ ਸਿੰਘ ਭਲੂਰੀਆ ਦੀ ਪੁਸਤਕ ‘ਜਸਵੀਰ ਦੇ ਵਿਅੰਗ - ਤੀਰ (ਕਾਵਿ-ਵਿਅੰਗ ) ਲੋਕ ਅਰਪਣ ਕੀਤੀ ਜਾਵੇਗੀ। ਸਭਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਅਤੇ ਉਪ ਪ੍ਰਧਾਨ ਸੁਰਜੀਤ ਮਾਧੋਪੁਰੀ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਆਮ ਲੋਕਾਂ ਨੂੰ ਇਸ ਕਵੀ ਦਰਬਾਰ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਊਸ਼ਾ ਤੇ ਹਰਜਿੰਦਰ ਦੇ ਨਾਮਜ਼ਦਗੀ ਪੱਤਰ ਮਨਜ਼ੂਰ , ਹਾਕੀ ਇੰਡੀਆ ਦੇ ਨਾਮਜ਼ਦਗੀਆਂ ’ ਤੇ ਇਤਰਾਜ਼ ਵੀ ਰੱਦ ਅਗਲੀ ਖ਼ਬਰ ਕ੍ਰਿਸਮਸ ਮੌਕੇ ਲੋੜਵੰਦ ਬੱਚਿਆਂ ਲਈ ਖਿਡੌਣੇ ਇਕੱਠਿਆਂ ਕਰੇਗੀ ਰਿਚਮੰਡ ਪੁਲਿਸ
Ad Position 24