12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮਾਸਿਕ ਮੀਟਿੰਗ 26 ਨੂੰ

Ad Position 21
No active advertisement
ਅਜੀਤ ਡੈਸਕ 24-06-2026

ਯਮੁਨਾਨਗਰ, 23 ਜੂਨ (ਨਿਮਰ)-ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮਾਸਿਕ ਮੀਟਿੰਗ 26 ਜੂਨ ਨੂੰ ਦੁਪਹਿਰ 12 ਵਜੇ ਮਹਾਰਾਜਾ ਅਗਰਸੇਨ ਕਾਲਜ ਜਗਾਧਰੀ ਦੇ ਆਡੀਟੋਰੀਅਮ ਵਿਖੇ ਹੋਵੇਗੀ। ਇਸ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਭਾਗ ਮੁਖੀਆਂ ਅਤੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਗੈਰ-ਸਰਕਾਰੀ ਮੈਂਬਰਾਂ ਨੂੰ ਨਿਰਧਾਰਤ ਮਿਤੀ ਅਤੇ ਸਮੇਂ ’ਤੇ ਮੀਟਿੰਗ ’ਚ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਅਚਾਨਕ ਮੌਸਮ ਬਦਲਣ ’ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਅਗਲੀ ਖ਼ਬਰ ਬਾਲ ਭਵਨ ਯਮੁਨਾਨਗਰ ਵਿਖੇ ਚੱਲ ਰਿਹਾ ਸਮਰ ਕੈਂਪ ਹੋਇਆ ਸਮਾਪਤ
Ad Position 24