05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰਾਜਿੰਦਰ ਕੁਮਾਰ ਨੇ ਮਾਰਕੀਟ ਕਮੇਟੀ ਦੇ ਸਕੱਤਰ ਦਾ ਚਾਰਜ ਸੰਭਾਲਿਆ

ਮਮਦੋਟ, 4 ਅਗਸਤ (ਰਾਜਿੰਦਰ ਸਿੰਘ ਹਾਂਡਾ,ਸੁਖਦੇਵ ਸਿੰਘ ਸੰਗਮ)-ਮਾਰਕੀਟ ਕਮੇਟੀ ਦੇ ਪਿਛਲੇ ਸਕੱਤਰ ਬਿਕਰਮਜੀਤ ਸਿੰਘ ਸੰਧੂ ਜੋ 31 ਜੁਲਾਈ ਨੂੰ ਸੇਵਾਮੁਕਤ ਹੋ ਗਏ ਸਨ, ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਰਾਜਿੰਦਰ ਕੁਮਾਰ ਵਲੋਂ ਮਾਰਕੀਟ ਕਮੇਟੀ ਮਮਦੋਟ ਦੇ ਸਕੱਤਰ ਵਜੋਂ ਚਾਰਜ਼ ਸੰਭਾਲ ਲਿਆ ਗਿਆ ਹੈ। ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਵਲੋਂ ਨਵੇਂ ਆਏ ਸਕੱਤਰ ਰਾਜਿੰਦਰ ਕੁਮਾਰ ਨੂੰ ਗੁਲਦਸਤਾ ਭੇਟ ਕਰਕੇ ਉਸ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-08-2026
ਮਮਦੋਟ, 4 ਅਗਸਤ (ਰਾਜਿੰਦਰ ਸਿੰਘ ਹਾਂਡਾ,ਸੁਖਦੇਵ ਸਿੰਘ ਸੰਗਮ)-ਮਾਰਕੀਟ ਕਮੇਟੀ ਦੇ ਪਿਛਲੇ ਸਕੱਤਰ ਬਿਕਰਮਜੀਤ ਸਿੰਘ ਸੰਧੂ ਜੋ 31 ਜੁਲਾਈ ਨੂੰ ਸੇਵਾਮੁਕਤ ਹੋ ਗਏ ਸਨ, ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਰਾਜਿੰਦਰ ਕੁਮਾਰ ਵਲੋਂ ਮਾਰਕੀਟ ਕਮੇਟੀ ਮਮਦੋਟ ਦੇ ਸਕੱਤਰ ਵਜੋਂ ਚਾਰਜ਼ ਸੰਭਾਲ ਲਿਆ ਗਿਆ ਹੈ। ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਵਲੋਂ ਨਵੇਂ ਆਏ ਸਕੱਤਰ ਰਾਜਿੰਦਰ ਕੁਮਾਰ ਨੂੰ ਗੁਲਦਸਤਾ ਭੇਟ ਕਰਕੇ ਉਸ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਲੇਖਾਕਾਰ ਸੁਖਜੀਤ ਸਿੰਘ, ਸੰਦੀਪ ਕੁਮਾਰ ਮੰਡੀ ਸੁਪਰਵਾਈਜ਼ਰ, ਦਲੇਰ ਚੰਦ ਮੈਨੀ, ਸੰਜੇ ਗੁਪਤਾ, ਪੂਰਨ ਸਿੰਘ, ਨਵਦੀਪ ਸਿੰਘ, ਅੰਗਰੇਜ਼ ਸਿੰਘ, ਅਮਿਤ ਕੁਮਾਰ, ਕੁਲਦੀਪ ਸਿੰਘ ਸਮੇਤ ਮਾਰਕੀਟ ਕਮੇਟੀ ਦਾ ਸਮੁੱਚਾ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਐਨ.ਐਚ.ਐਮ. ਐਕਸ਼ਨ ਕਮੇਟੀ ਤੇ ਹੋਰ ਐਸੋਸੀਏਸ਼ਨਾਂ ਕਰਨਗੀਆਂ 24 ਅਗਸਤ ਤੋਂ ਹੜਤਾਲ ਅਗਲੀ ਖ਼ਬਰ ਜਸਟ ਰਾਈਟਸ ਫ਼ਾਰ ਚਿਲਡਰਨ ਵਲੋਂ ਬਾਲ ਤਸਕਰੀ ਵਿਰੁੱਧ ਦੇਸ਼ ਵਿਆਪੀ ਮੁਹਿੰਮ ਦੀ ਸ਼ੁਰੂਆਤ
Ad Position 24
No active advertisement