ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ
ਯਮੁਨਾਨਗਰ, 17 ਅਗਸਤ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰ.
ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ’ਚ ਹਿੱਸਾ ਲੈਂਦੇ ਹੋਏ ਸਟਾਫ਼ ਮੈਂਬਰ ਅਤੇ ਐਨ. ਸੀ. ਸੀ. ਕੈਡਿਟ। ਤਸਵੀਰ : ਨਿਮਰ
18-08-2026