19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੇਂਟ ਜ਼ੇਵੀਅਰ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ 80ਵੇਂ ਆਜ਼ਾਦੀ ਦਿਵਸ ਸਮਾਰੋਹ ’ਚ ਸੇਂਟ ਜ਼ੇਵੀਅਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਇੱਕ ਬਹਾਦਰ ਸਿਪਾਹੀ ਦੇ ਜੀਵਨ ਨੂੰ ਦਰਸਾਉਂਦੀ ਕੋਰੀਓਗ੍ਰਾਫੀ ਪੇਸ਼ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ 80ਵੇਂ ਆਜ਼ਾਦੀ ਦਿਵਸ ਸਮਾਰੋਹ ’ਚ ਸੇਂਟ ਜ਼ੇਵੀਅਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਇੱਕ ਬਹਾਦਰ ਸਿਪਾਹੀ ਦੇ ਜੀਵਨ ਨੂੰ ਦਰਸਾਉਂਦੀ ਕੋਰੀਓਗ੍ਰਾਫੀ ਪੇਸ਼ ਕੀਤੀ। ਵਿਦਿਆਰਥੀਆਂ ਨੇ ਇਹ ਕੋਰੀਓਗ੍ਰਾਫੀ ਸ਼ਾਨਦਾਰ ਪ੍ਰਤਿਭਾ ਨਾਲ ਪੇਸ਼ ਕੀਤੀ। ਇਸ ਮੌਕੇ ’ਤੇ ਮੌਜੂਦ ਐਸਡੀਐਮ ਮੋਹਿਤ ਮਹਿਰਾਣਾ ਅਤੇ ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਨੇ ਬੱਚਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਕੰਬੋਜ ਨੇ ਬੱਚਿਆਂ ਅਤੇ ਉਨ੍ਹਾਂ ਦੀ ਅਧਿਆਪਕਾ ਰਾਧਾ ਮਾਡਲ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕਰਦੇ ਰਹਿਣ ਦੀ ਤਕੀਦ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲਾਡਲੀ ਸਿੱਖਿਆ ਪ੍ਰੋਤਸਾਹਨ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਪ੍ਰੋਤਸਾਹਨ ਰਾਸ਼ੀ ਦੇ ਚੈੱਕ ਵੰਡੇ ਅਗਲੀ ਖ਼ਬਰ ਕੋਹਿਨੂਰ ਸਕੂਲ ਬੱਸ ਦੇ ਡਰਾਈਵਰ ਨੂੰ ਬੱਚਿਆਂ ਨਾਲ ਬੱਸ ਓਵਰਲੋਡ ਕਰਨ ਲਈ 5 ਹਜ਼ਾਰ ਦਾ ਜੁਰਮਾਨਾ ਲਗਾਇਆ ਬੱਚਿਆਂ ਦੀ ਸੁਰੱਖ...
Ad Position 24