26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜੀਪ ਬਾਡੀ ਕਾਰੀਗਰ ਦੀ ਹੱਤਿਆ ਦਾ ਤੀਜਾ ਮੁਲਜ਼ਮ ਗ੍ਰਿਫ਼ਤਾਰ

ਡੱਬਵਾਲੀ, 25 ਅਗਸਤ (ਇਕਬਾਲ ਸਿੰਘ ਸ਼ਾਂਤ)-ਜੀਪ ਬਾਡੀ ਕਾਰੀਗਰ ਗੁਰਬਚਨ ਸਿੰਘ ਉਰਫ਼ ਬੱਬੂ (46) ਦੀ ਹੱਤਿਆ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਤੀਜੇ ਮੁਲਜ਼ਮ ਜਗਜੀਵਨ ਸਿੰਘ ਨੂੰ ਸਿਟੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਪ੍ਰਿੰਸ ਅਤੇ ਮੰਗਲ ਸਿੰਘ ਨੂੰ ਕਾਬੂ ਕੀਤਾ ਜਾ ਚੁੱਕਾ ਹੈ।

Ad Position 21
No active advertisement
ਅਜੀਤ ਡੈਸਕ 26-08-2026
ਡੱਬਵਾਲੀ, 25 ਅਗਸਤ (ਇਕਬਾਲ ਸਿੰਘ ਸ਼ਾਂਤ)-ਜੀਪ ਬਾਡੀ ਕਾਰੀਗਰ ਗੁਰਬਚਨ ਸਿੰਘ ਉਰਫ਼ ਬੱਬੂ (46) ਦੀ ਹੱਤਿਆ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਤੀਜੇ ਮੁਲਜ਼ਮ ਜਗਜੀਵਨ ਸਿੰਘ ਨੂੰ ਸਿਟੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਪ੍ਰਿੰਸ ਅਤੇ ਮੰਗਲ ਸਿੰਘ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਪੁਲਿਸ ਮੁਤਾਬਕ 10 ਅਗਸਤ 2026 ਦੀ ਸ਼ਾਮ ਜਵਾਹਰ ਨਗਰ, ਡੱਬਵਾਲੀ ਨੇੜੇ ਗੁਰਬਚਨ ਸਿੰਘ ਦੀ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਕਿਹਾ-ਸੁਣੀ ਹੋਈ ਸੀ। ਮੁਲਜ਼ਮਾਂ ਨੇ ਸਾਥੀਆਂ ਨੂੰ ਬੁਲਾ ਕੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਗੰਭੀਰ ਜਖ਼ਮੀ ਹੋਣ ਕਰਕੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਸਿਟੀ ਵਿੱਚ ਦਰਜ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਅਤੇ ਵਾਰਦਾਤ ਵਿੱਚ ਵਰਤੀ ਮੋਟਰਸਾਈਕਲ ਬਰਾਮਦ ਕੀਤੀ ਸੀ।
Ad Position 22
No active advertisement
ਪਿਛਲੀ ਖ਼ਬਰ ਫਲੱਡੀ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਿੰਚਾਈ ਵਿਭਾਗ ਦੇ ਦਫ਼ਤਰ ਅੱਗੇ ਦਿੱਤਾ ਧਰਨਾ ­ ਸਰਕਾਰ ਵਿਰੁੱਧ ਕੀਤੀ ਨਾਅਰ... ਅਗਲੀ ਖ਼ਬਰ 34 ਕਰੋੜ ’ ਤੇ ਸਰਕਾਰ ਨੂੰ ਪੰਜ ਦਿਨਾਂ ਦੀ ਮੋਹਲਤ , ਫਿਰ ਦਾਣਾ ਮੰਡੀਆਂ ’ ਚੋਂ ਉੱਠੇਗਾ ਸੰਘਰਸ਼ ਕਮਿਸ਼ਨ ਵਧਾਉਣ ਸਣੇ 6 ਮੰਗ...
Ad Position 24