01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਬੀ . ਡੀ . ਪੀ . ਓ . ਜੋਗੇਸ਼ ਕੁਮਾਰ ਨੇ ਸਮਾਧਾਨ ਕੈਂਪ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਾਰਾਇਣਗੜ੍ਹ, 31 ਅਗਸਤ (ਪੀ ਸਿੰਘ)- ਬੀ. ਡੀ.

Ad Position 21
No active advertisement
ਅਜੀਤ ਡੈਸਕ 01-09-2026
ਨਾਰਾਇਣਗੜ੍ਹ, 31 ਅਗਸਤ (ਪੀ ਸਿੰਘ)- ਬੀ. ਡੀ. ਪੀ. ਓ. ਜੋਗੇਸ਼ ਕੁਮਾਰ ਨੇ ਸਬ-ਡਵੀਜ਼ਨ ਪੱਧਰੀ ਹੱਲ ਕੈਂਪ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਿਕਾਇਤਾਂ ਦੀ ਪਹਿਲ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਮੱਸਿਆਵਾਂ ਸੰਬੰਧੀ ਜਲਦ ਲੋੜੀਂਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਪ ਦੇ ਜ਼ਿਲ੍ਹਾ ਕੌਂਸਲਰ ਵਲੋਂ ਹੜਤਾਲੀ ਸਫਾਈ ਕਰਮਚਾਰੀਆਂ ਦਾ ਸਮਰਥਨ ਅਗਲੀ ਖ਼ਬਰ ਪਿੰਡ ਗਦੋਲੀ ਵਿਚ ਕਿਸਾਨ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ
Ad Position 24