14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਡਰੋਨ ਸ਼ੋਅ ਕੱਲ੍ਹ -ਐਸ.ਡੀ.ਐਮ. ਗਗਨਦੀਪ

ਨਿਹਾਲ ਸਿੰਘ ਵਾਲਾ, 13 ਸਤੰਬਰ (ਖਾਲਸਾ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਤਹਿਤ 15 ਸਤੰਬਰ ਨੂੰ ਸ਼ਾਮ 6:30 ਵਜੇ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਨਿਹਾਲ ਸਿੰਘ ਵਾਲਾ, 13 ਸਤੰਬਰ (ਖਾਲਸਾ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਤਹਿਤ 15 ਸਤੰਬਰ ਨੂੰ ਸ਼ਾਮ 6:30 ਵਜੇ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਡਰੋਨ ਸ਼ੋਅ ਰਾਹੀਂ ਆਕਾਸ਼ ’ਚ ਰੌਸ਼ਨੀਆਂ ਅਤੇ ਵੱਖ-ਵੱਖ ਆਕ੍ਰਿਤੀਆਂ ਦੀ ਦਿਲਕਸ਼ ਪੇਸ਼ਕਾਰੀ ਨਾਲ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਬਰਾਬਰਤਾ, ਭਾਈਚਾਰੇ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ| ਉਨ੍ਹਾਂ ਨਿਹਾਲ ਸਿੰਘ ਵਾਲਾ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਿਵਾਰਾਂ ਸਮੇਤ ਇਸ ਵਿਸ਼ੇਸ਼ ਸਮਾਗਮ ’ਚ ਸ਼ਾਮਿਲ ਹੋਣ|
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਮਿਲੇ ਮਾਣ-ਸਨਮਾਨ ਦਾ ਹਮੇਸ਼ਾ ਰਿਣੀ ਰਹਾਂਗਾ-ਰਜਿੰਦਰ ਸਿੰਘ ਢਿੱਲੋਂ ਅਗਲੀ ਖ਼ਬਰ ਬਿਜਲੀ ਸਪਲਾਈ ਤੋਂ ਦੁਖੀ ਕਿਸਾਨਾਂ ਨੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਬੰਦ ਕੀਤਾ
Ad Position 24