14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੇ ਸੰਬੰਧ ’ਚ ਲਗਾਇਆ ਖੂਨਦਾਨ ਕੈਂਪ

ਕਾਲਾਂਵਾਲੀ/ਸਿਰਸਾ, 13 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੇ ਸੰਬੰਧ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਕਲੱਬ ਨੇ ਪਿੰਡ ਜਲਾਲਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਕਲੱਬ ਦੇ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਵਿੱਚ 21 ਖੂਨਦਾਨੀਆਂ ਨੇ ਹਿੱਸਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਕਾਲਾਂਵਾਲੀ/ਸਿਰਸਾ, 13 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੇ ਸੰਬੰਧ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਕਲੱਬ ਨੇ ਪਿੰਡ ਜਲਾਲਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਕਲੱਬ ਦੇ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਵਿੱਚ 21 ਖੂਨਦਾਨੀਆਂ ਨੇ ਹਿੱਸਾ ਲਿਆ। ਸਿਰਸਾ ਦੇ ਸ਼ਿਵ ਸ਼ਕਤੀ ਬਲੱਡ ਸੈਂਟਰ ਤੋਂ ਡਾ. ਆਰ.ਐਮ. ਅਰੋੜਾ ਦੀ ਅਗਵਾਈ ਵਾਲੀ ਟੀਮ ਦੁਆਰਾ ਡਾਕਟਰੀ ਜਾਂਚ ਤੋਂ ਬਾਅਦ 19 ਯੂਨਿਟ ਖੂਨ ਇਕੱਠਾ ਕੀਤਾ ਗਿਆ। ਖੂਨਦਾਨੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਕੈਂਪ ੍ਯਚ ਵਿਜੇ ਸਿੰਘ ਐਸ.ਐਚ.ਓ ਔਢਾਂ, ਸਰਪੰਚ ਅੰਗਰੇਜ਼ ਸਿੰਘ, ਪ੍ਰਧਾਨ ਹਰਦੀਪ ਸਿੰਘ, ਸਕੱਤਰ ਸਿਕੰਦਰ ਸਿੰਘ, ਗੁਰਦੀਪ ਸਿੰਘ, ਰਮਨਦੀਪ ਸਿੰਘ, ਜਸਪ੍ਰੀਤ ਸਿੰਘ, ਭਿੰਦਰ ਸਿੰਘ, ਲਾਭ ਸਿੰਘ, ਬਾਦਲ ਸਿੰਘ, ਰੇਸ਼ਮ ਸਿੰਘ, ਹਰਮਨ ਸਿੰਘ, ਗੁਰਲਾਲ ਸਿੰਘ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਠੱਗੀ: 2.37 ਲੱਖ ਦੀ ਠੱਗੀ ਦੇ ਦੋ ਮੁਲਜ਼ਮ ਯੂ.ਪੀ. ਤੇ ਸੰਗਰੂਰ ਤੋਂ ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ -ਗੁਰਮੀਤ ਸਿੰਘ ਸਹੋਤਾ
Ad Position 24