17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਟੋਹਾਣਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਅੱਜ ਲਗਾਇਆ ਜਾਵੇਗਾ ਖੂਨਦਾਨ ਕੈਂਪ

ਟੋਹਾਣਾ, 16 ਸਤੰਬਰ (ਮਨਜੀਤ ਸਿੰਘ)- ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮਦਿਨ ਨੂੰ ਮੁੱਖ ਰੱਖਦਿਆਂ ਟੋਹਾਣਾ ਵਿਖੇ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਭਾਜਪਾ ਨਗਰ ਮੰਡਲ ਟੋਹਾਣਾ ਵੱਲੋਂ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-09-2026
ਟੋਹਾਣਾ, 16 ਸਤੰਬਰ (ਮਨਜੀਤ ਸਿੰਘ)- ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮਦਿਨ ਨੂੰ ਮੁੱਖ ਰੱਖਦਿਆਂ ਟੋਹਾਣਾ ਵਿਖੇ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਭਾਜਪਾ ਨਗਰ ਮੰਡਲ ਟੋਹਾਣਾ ਵੱਲੋਂ ਲਗਾਇਆ ਜਾ ਰਿਹਾ ਹੈ। ਕੈਂਪ ਵਿੱਚ ਹਰਿਆਣਾ ਦੇ ਰਾਜਸਭਾ ਸੰਸਦ ਮੈਂਬਰ ਸ਼੍ਰੀ ਸੁਭਾਸ਼ ਬਰਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪ੍ਰੋਗਰਾਮ ਦੀ ਦੇਖ-ਰੇਖ ਭਾਜਪਾ ਨਗਰ ਮੰਡਲ (ਟੋਹਾਣਾ) ਦੇ ਪ੍ਰਧਾਨ ਰਮਨ ਮੜੀਆ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਇਹ ਕੈਂਪ 17 ਸਤੰਬਰ 2026 (ਦਿਨ ਵੀਰਵਾਰ) ਨੂੰ ਸਵੇਰੇ 8:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਪੈਰਾਡਾਈਜ਼ ਮੈਰਿਜ ਪੈਲੇਸ ਟੋਹਾਣਾ ਵਿਖੇ ਲਗਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਟੋਹਾਣਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਫਤਿਹਾਬਾਦ ਵਿੱਚ ਜਨਤਕ ਸੇਵਾ ਲਈ ਅਤਿ-ਆਧੁਨਿਕ ਰੈੱਡ ਕਰਾਸ ਐਂਬੂਲੈਂਸ ਪ੍ਰਦਾਨ ਕੀਤੀ
Ad Position 24