18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਦਿਲਸ਼ਾਜ ਸਿੰਘ ਨੇ ਡਿਸਕਸ ਥਰੋ ਵਿੱਚ ਹਾਸਿਲ ਕੀਤਾ ਚੌਥਾ ਸਥਾਨ

ਕਾਲਾਂਵਾਲੀ/ਸਿਰਸਾ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ, ਤਿਲੋਕੇਵਾਲਾ ਦੇ ਵਿਦਿਆਰਥੀ ਦਿਲਸ਼ਾਜ ਸਿੰਘ ਨੇ ਕਰਨਾਲ ਵਿੱਚ ਹੋਏ ਰਾਜ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਡਿਸਕਸ ਥਰੋ ਵਿੱਚ 35. 32 ਮੀਟਰ ਦੀ ਥਰੋ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 19-09-2026
ਕਾਲਾਂਵਾਲੀ/ਸਿਰਸਾ, 18 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ, ਤਿਲੋਕੇਵਾਲਾ ਦੇ ਵਿਦਿਆਰਥੀ ਦਿਲਸ਼ਾਜ ਸਿੰਘ ਨੇ ਕਰਨਾਲ ਵਿੱਚ ਹੋਏ ਰਾਜ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਡਿਸਕਸ ਥਰੋ ਵਿੱਚ 35.32 ਮੀਟਰ ਦੀ ਥਰੋ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ। ਸਖ਼ਤ ਮੁਕਾਬਲੇ ਦੇ ਬਾਵਜੂਦ ਰਾਜ ਪੱਧਰੀ ਖੇਡ ਮੁਕਾਬਲੇ ਵਿੱਚ ਚੌਥਾ ਸਥਾਨ ਪ੍ਰਾਪਤ ਕਰਨਾ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਤੇ ਖੇਡ ਅਧਿਆਪਕਾਂ ਨੇ ਦਿਲਸ਼ਾਜ ਸਿੰਘ ਦੀ ਸਫਲਤਾ ’ਤੇ ਖੁਸ਼ੀ ਪ੍ਰਗਟ ਕੀਤੀ, ਉਸਨੂੰ ਵਧਾਈ ਦਿੱਤੀ ਅਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਹਨਾਂ ਦਿਲਸ਼ਾਜ ਦੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੇ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਖੇਡਾਂ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਸੁੱਕੇ ਫੂਸ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਅਗਲੀ ਖ਼ਬਰ ਸਹਿਯੋਗ ਰਾਹੀਂ ਖੁਸ਼ਹਾਲੀ, ਕਿਸਾਨਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ-ਸੁਭਾਸ਼ ਬਰਾਲਾ
Ad Position 24