20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਜਪਾ ਵਰਕਰਾਂ ਦੀ ਮੀਟਿੰਗ ਵਿੱਚ ਵਿਚਾਰੇ ਗਏ ਸੰਗਠਨਾਤਮਿਕ ਮੁੱਦੇ

ਕਾਲਾਂਵਾਲੀ/ਸਿਰਸਾ, 20 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮਾਰਕੀਟ ਕਮੇਟੀ ਕਾਲਾਂਵਾਲੀ ਦੇ ਰੈਸਟ ਹਾਊਸ ਵਿਖੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੀ ਇੱਕ ਮੀਟਿੰਗ ਹੋਈ। ਮੀਟਿੰਗ ਵਿੱਚ ਸਿਰਸਾ ਜ਼ਿਲ੍ਹਾ ਭਾਜਪਾ ਇੰਚਾਰਜ ਅਤੇ ਹਾਰਕੋ ਬੈਂਕ ਦੇ ਚੇਅਰਮੈਨ ਭਾਰਤ ਭੂਸ਼ਣ ਜੁਡਿਆਲ ਨੇ ਪਾਰਟੀ ਦੇ ‘ਮਨ ਕੀ ਬਾਤ’ ਦੇ ਪ੍ਰਮੁੱਖ ਆਗੂਆਂ ਅਤੇ ਭਾਜਪਾ ਵਰਕਰਾਂ ਨਾਲ ਮਿਲ ਕੇ ਵੱਖ-ਵੱਖ ਸੰਗਠਨਾਤਮਕ ਮੁੱਦਿਆਂ ’ਤੇ ਚਰਚਾ ਕੀਤੀ ਤੇ ਵਰਕਰਾਂ ਨੂੰ ਸੰਬੋਧਨ ਕੀਤਾ।

Ad Position 21
No active advertisement
ਅਜੀਤ ਡੈਸਕ 21-09-2026
ਕਾਲਾਂਵਾਲੀ/ਸਿਰਸਾ, 20 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮਾਰਕੀਟ ਕਮੇਟੀ ਕਾਲਾਂਵਾਲੀ ਦੇ ਰੈਸਟ ਹਾਊਸ ਵਿਖੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੀ ਇੱਕ ਮੀਟਿੰਗ ਹੋਈ। ਮੀਟਿੰਗ ਵਿੱਚ ਸਿਰਸਾ ਜ਼ਿਲ੍ਹਾ ਭਾਜਪਾ ਇੰਚਾਰਜ ਅਤੇ ਹਾਰਕੋ ਬੈਂਕ ਦੇ ਚੇਅਰਮੈਨ ਭਾਰਤ ਭੂਸ਼ਣ ਜੁਡਿਆਲ ਨੇ ਪਾਰਟੀ ਦੇ ‘ਮਨ ਕੀ ਬਾਤ’ ਦੇ ਪ੍ਰਮੁੱਖ ਆਗੂਆਂ ਅਤੇ ਭਾਜਪਾ ਵਰਕਰਾਂ ਨਾਲ ਮਿਲ ਕੇ ਵੱਖ-ਵੱਖ ਸੰਗਠਨਾਤਮਕ ਮੁੱਦਿਆਂ ’ਤੇ ਚਰਚਾ ਕੀਤੀ ਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੀਟਿੰਗ ਵਿੱਚ ਭਾਜਪਾ ਜ਼ਿਲ੍ਹਾ ਡੱਬਵਾਲੀ ਪ੍ਰਧਾਨ ਰੇਣੂ ਸ਼ਰਮਾ ਸਮੇਤ ਕਈ ਪਾਰਟੀ ਅਧਿਕਾਰੀ ਅਤੇ ਵਰਕਰ ਮੌਜੂਦ ਸਨ। ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਦੀ ਭੂਮਿਕਾ ਅਤੇ ਆਉਣ ਵਾਲੇ ਪ੍ਰੋਗਰਾਮਾਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਦੇ ਪਹੁੰਚਣ ’ਤੇ ਹਾਰਕੋ ਬੈਂਕ ਦੇ ਚੇਅਰਮੈਨ ਭਾਰਤ ਭੂਸ਼ਣ ਜੁਡਿਆਲ ਦਾ ਭਾਜਪਾ ਆਗੂਆਂ ਤੇ ਵਰਕਰਾਂ ਨੇ ਸ਼ਾਨਦਾਰ ਸਵਾਗਤ ਕੀਤਾ। ਵਰਕਰਾਂ ਨੇ ਮੀਟਿੰਗ ਵਿੱਚ ਸੰਗਠਨਾਤਮਕ ਗਤੀਵਿਧੀਆਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਕੁਮਾਰੀ ਸ਼ੈਲਜਾ ਵਲੋਂ ਸ਼ਹੀਦ ਸੁਖਚੈਨ ਸਿੰਘ ਨੂੰ ਸ਼ਰਧਾਂਜਲੀ ਭੇਟ, ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਰੈਗੂਲਰ ਅਕਾਊਂਟੈਂਟਸ ਯੂਨੀਅਨ ਦੀ ਮੀਟਿੰਗ ’ਚ ਨਵੀਂ ਕਾਰਜਕਾਰਨੀ ਦੇ ਗਠਨ ਸੰਬੰਧੀ ਫੈਸਲਾ
Ad Position 24