21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਖਿਲ ਭਾਰਤੀ ਅਧਿਆਤਮਿਕ ਸਮਿਤੀ ਨੇ ਸ਼ਾਂਤੀ ਤੇ ਏਕਤਾ ਦਾ ਦਿੱਤਾ ਸੰਦੇਸ਼

ਨਵੀਂ ਦਿੱਲੀ, 21 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਸ਼ਾਂਤੀ, ਸਦਭਾਵ ਅਤੇ ਮਾਨਵੀ ਏਕਤਾ ਦਾ ਸੰਦੇਸ਼ ਲੈ ਕੇ ਅਖਿਲ ਭਾਰਤੀ ਅਧਿਆਤਮਿਕ ਸਮਿਤੀ ਵਲੋਂ ਵਿਸ਼ਵ ਸ਼ਾਂਤੀ ਯਾਤਰਾ ਕੱਢੀ ਗਈ ਜਿਸ ਵਿਚ ਦੇਸ਼ ਭਰ ਤੋਂ 10 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਭਾਗੀਦਾਰੀ ਕੀਤੀ ਅਤੇ ਸਾਰਿਆਂ ਨੇ ਸ਼ਾਂਤੀ, ਏਕਤਾ ਤੇ ਸਮੂਹਿਕ ਚੇਤਨਾ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 22-09-2026
ਨਵੀਂ ਦਿੱਲੀ, 21 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਸ਼ਾਂਤੀ, ਸਦਭਾਵ ਅਤੇ ਮਾਨਵੀ ਏਕਤਾ ਦਾ ਸੰਦੇਸ਼ ਲੈ ਕੇ ਅਖਿਲ ਭਾਰਤੀ ਅਧਿਆਤਮਿਕ ਸਮਿਤੀ ਵਲੋਂ ਵਿਸ਼ਵ ਸ਼ਾਂਤੀ ਯਾਤਰਾ ਕੱਢੀ ਗਈ ਜਿਸ ਵਿਚ ਦੇਸ਼ ਭਰ ਤੋਂ 10 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਭਾਗੀਦਾਰੀ ਕੀਤੀ ਅਤੇ ਸਾਰਿਆਂ ਨੇ ਸ਼ਾਂਤੀ, ਏਕਤਾ ਤੇ ਸਮੂਹਿਕ ਚੇਤਨਾ ਦਾ ਸੰਦੇਸ਼ ਦਿੱਤਾ। ਅਖਿਲ ਭਾਰਤੀ ਅਧਿਆਤਮਿਕ ਸਮਿਤੀ ਦੇ ਜਨਰਲ ਸਕੱਤਰ ਮਿੱਤਰ ਪ੍ਰਵੇਸ਼ ਨੇ ਇਸ ਮੌਕੇ ’ਤੇ ਬੋਲਦਿਆਂ ਕਿਹਾ ਕਿ ਭਾਰਤ ਦੀ ਪਹਿਚਾਣ, ਏਕਤਾ ਤੇ ਵਿਸ਼ਵ ਸ਼ਾਂਤੀ ਦੀ ਭਾਵਨਾ ਨੂੰ ਵੇਖ ਕੇ ਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵਿਅਕਤੀ ਆਪਣੇ ਅੰਦਰੂਨੀ ਸ਼ਾਂਤੀ ਨੂੰ ਮਹਿਸੂਸ ਕਰਦਾ ਹੈ ਤਾਂ ਉਸ ਦਾ ਵਿਚਾਰ, ਵਿਵਹਾਰ ਵਿਚ ਬਹੁਤ ਫਰਕ ਹੁੰਦਾ ਹੈ ਅਤੇ ਉਹ ਇਸ ਨੂੰ ਮਾਨਵਤਾ ਤੱਕ ਪੁੱਜਦਾ ਕਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਤੀਜੀ ਭਾਸ਼ਾ ਵਜੋਂ ਵਿਦਿਆਰਥੀ ਨੇ ਚੁਣੀ ਪੰਜਾਬੀ, ਸਕੂਲ ਨੇ ਜ਼ਬਰਦਸਤੀ ਸੰਸਕ੍ਰਿਤ ਪੜ੍ਹਨ ਲਈ ਕੀਤਾ ਮਜਬੂਰ ਦਿੱਲੀ ਹਾਈ ਕੋਰ... ਅਗਲੀ ਖ਼ਬਰ ਜਸਵੰਤ ਸਿੰਘ ਨਾਮਦੇਵ ਨੇ ਬੂਟੇ ਲਗਾ ਕੇ ਜਨਮ ਦਿਨ ਮਨਾਇਆ
Ad Position 24