04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਪਰਮਜੀਤ ਕੌਰ ਬਜਾਜ

ਸ਼ਾਹਕੋਟ, 4 ਅਕਤੂਬਰ (ਬਾਂਸਲ)- ਕਾਂਗਰਸ ਹਾਈਕਮਾਨ ਵਲੋਂ ਵਿਧਾਇਕ ਪਦਮਸ਼੍ਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਨਗਰ ਪੰਚਾਇਤ ਸ਼ਾਹਕੋਟ ਦੀ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਐੱਮ. ਸੀ.

Ad Position 21
No active advertisement
ਅਜੀਤ ਡੈਸਕ 05-10-2026
ਸ਼ਾਹਕੋਟ, 4 ਅਕਤੂਬਰ (ਬਾਂਸਲ)- ਕਾਂਗਰਸ ਹਾਈਕਮਾਨ ਵਲੋਂ ਵਿਧਾਇਕ ਪਦਮਸ਼੍ਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਨਗਰ ਪੰਚਾਇਤ ਸ਼ਾਹਕੋਟ ਦੀ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਐੱਮ.ਸੀ. ਪਰਮਜੀਤ ਕੌਰ ਬਜਾਜ ਨੇ ਪਰਗਟ ਸਿੰਘ ਨੂੰ ਵਧਾਈ ਦਿੱਤੀ ਅਤੇ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਮਜ਼ਬੂਤ ਤੇ ਇੱਕਜੁੱਟ ਹੋਵੇਗੀ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਮਨੀਲਾ ਦੇ ਪ੍ਰਵਾਸੀ ਪੰਜਾਬੀ ਪਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਖੁਸ਼-ਗਾਂਧੀ ਅਗਲੀ ਖ਼ਬਰ ਪਿੰਡ ਕਡਿਆਣਾ ’ਚ 3 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
Ad Position 24