ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ’ਤੇ ਜ਼ੋਰ
ਡਿਜੀਟਲ ਯੁੱਗ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇੰਟਰਨੈੱਟ ਤੇ ਸਮਾਰਟਫੋਨ ਦੀ ਵਧਦੀ ਵਰਤੋਂ ਨਾਲ ਸਾਈਬਰ ਅਪਰਾਧਾਂ ਦਾ ਖ਼ਤਰਾ ਵੀ ਵਧਿਆ ਹੈ।
ਅਜੀਤ ਡੈਸਕ
06-10-2026