07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਰਕਾਰੀ ਮਹਿਲਾ ਕਾਲਜ ਭੋਡੀਆ ਖੇੜਾ ਵਿਖੇ ਜਾਗਰੂਕ ਕੀਤਾ

ਫ਼ਤਿਹਾਬਾਦ, 7 ਅਕਤੂਬਰ (ਹਰਬੰਸ ਸਿੰਘ ਮੰਡੇਰ)- ਮਹਿਲਾ ਸੈੱਲ ਦੀ ਸਰਪ੍ਰਸਤੀ ਹੇਠ ਚੌਧਰੀ ਮਨੀਰਾਮ ਗੋਦਾਰਾ ਸਰਕਾਰੀ ਮਹਿਲਾ ਕਾਲਜ ਭੋਡੀਆ ਖੇੜਾ ਵਿਖੇ ਚਮੜੀ ਦੀ ਦੇਖਭਾਲ ਸੰਬੰਧੀ ਲੈਕਚਰ ਕਰਵਾ ਇਆ ਗਿਆ। ਡਾ.

Ad Position 21
No active advertisement
ਅਜੀਤ ਡੈਸਕ 08-10-2026
ਫ਼ਤਿਹਾਬਾਦ, 7 ਅਕਤੂਬਰ (ਹਰਬੰਸ ਸਿੰਘ ਮੰਡੇਰ)- ਮਹਿਲਾ ਸੈੱਲ ਦੀ ਸਰਪ੍ਰਸਤੀ ਹੇਠ ਚੌਧਰੀ ਮਨੀਰਾਮ ਗੋਦਾਰਾ ਸਰਕਾਰੀ ਮਹਿਲਾ ਕਾਲਜ ਭੋਡੀਆ ਖੇੜਾ ਵਿਖੇ ਚਮੜੀ ਦੀ ਦੇਖਭਾਲ ਸੰਬੰਧੀ ਲੈਕਚਰ ਕਰਵਾ ਇਆ ਗਿਆ। ਡਾ. ਰਮਾ ਬਾਂਸਲ ਨੇ ਵਿਦਿਆਰਥਣਾਂ ਨੂੰ ਚਮੜੀ ਦੀ ਦੇਖਭਾਲ, ਸਫ਼ਾਈ, ਸੰਤੁਲਿਤ ਜੀਵਨ ਸ਼ੈਲੀ ਤੇ ਚਮੜੀ ਦੀਆਂ ਸਮੱਸਿਆਵਾਂ ਦੀ ਰੋਕਥਾਮ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਸਿਹਤਮੰਦ ਚਮੜੀ ਬਣਾਈ ਰੱਖਣ ਲਈ ਜਾਗਰੂਕ ਤੇ ਸਾਵਧਾਨ ਰਹਿਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ. ਲਖਬੀਰ ਕੌਰ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥਣਾਂ ਦੀ ਸਮੁੱਚੀ ਸਿਹਤ ਤੇ ਸ਼ਖ਼ਸੀਅਤ ਵਿਕਾਸ ਲਈ ਲਾਹੇਵੰਦ ਹੁੰਦੇ ਹਨ। ਇਹ ਪ੍ਰੋਗਰਾਮ ਮਹਿਲਾ ਸੈੱਲ ਇੰਚਾਰਜ ਗਗਨਦੀਪ ਕੌਰ ਦੇ ਨਿਰਦੇਸ਼ਾਂ ਹੇਠ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਬੱਚੇ ਕੌਮ ਦਾ ਸਰਮਾਇਆ ਹੁੰਦੇ ਹਨ- ਸੁਖਵਿੰਦਰ ਸਿੰਘ ਅਗਲੀ ਖ਼ਬਰ ਮਨੋਹਰ ਮੈਮੋਰੀਅਲ ਕਾਲਜ ਵਿਖੇ ਮੈਗਾ ਨੌਕਰੀ ਮੇਲਾ 10 ਨੂੰ
Ad Position 24