17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗਰੀਬਾਂ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ-ਡਾ. ਢਾਹਾਂ, ਡਾ. ਗੁੰਬਰ

ਕਟਾਰੀਆਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਗੁਰੂ ਨਾਨਕ ਮਿਸ਼ਨ ਹਸਪਤਾਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਤੇ ਗਰੀਬਾਂ ਦੇ ਸੱਚੇ ਹਮਦਰਦ ਡਾ. ਕੁਲਵਿੰਦਰ ਸਿੰਘ ਢਾਹਾਂ ਤੇ ਡਾ.

Ad Position 21
No active advertisement
ਡਾ. ਕੁਲਵਿੰਦਰ ਸਿੰਘ ਢਾਹਾਂ ਤੇ ਡਾ. ਵਿਵੇਕ ਗੁੰਬਰ ਢਾਹਾਂ 17-10-2026
ਕਟਾਰੀਆਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਗੁਰੂ ਨਾਨਕ ਮਿਸ਼ਨ ਹਸਪਤਾਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਤੇ ਗਰੀਬਾਂ ਦੇ ਸੱਚੇ ਹਮਦਰਦ ਡਾ. ਕੁਲਵਿੰਦਰ ਸਿੰਘ ਢਾਹਾਂ ਤੇ ਡਾ. ਵਿਵੇਕ ਗੁੰਬਰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਧਰਮੀ ਲੋਕ ਬਿਨਾਂ ਕਿਸੇ ਲਾਲਚ ਦੇ ਲੋੜਵੰਦਾਂ ਬੱਚਿਆਂ ਦੀ ਆਰਥਿਕ ਮਦਦ ਕਰਦੇ ਹਨ, ਉਹ ਲੋਕ ਬੜੇ ਹੀ ਵਡਭਾਗੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਗਰੀਬਾਂ ਦੀ ਮਦਦ ਕੀਤੀ ਕਦੇ ਵੀ ਵਿਅਰਥ ਨਹੀਂ ਜਾਂਦੀ ਕਿਉਂਕਿ ਵਾਹਿਗੁਰੂ ਉਸ ਨੇਕ ਅਨੁਸਾਰ ਨੂੰ ਗਰੀਬਾਂ ਦੀ ਕੀਤੀ ਗਈ ਮਦਦ ਦਾ ਮੁੱਲ ਕਿਸੇ ਨਾ ਕਿਸੇ ਰੂਪ ਵਿਚ ਦੁਗਣਾ ਕਰਕੇ ਆਖਿਰ ਮੋੜ ਦਿੰਦਾ ਹੈ। ਡਾ. ਕੁਲਵਿੰਦਰ ਸਿੰਘ ਢਾਹਾਂ ਤੇ ਹਰ ਤਰਾਂ ਦੇ ਰੋਗਾਂ ਦੇ ਮਾਹਰ ਡਾ. ਵਿਵੇਕ ਗੁੰਬਰ ਢਾਹਾਂ ਕਲੇਰਾਂ ਨੇ ਕਿਹਾ ਕਿ ਸਾਨੂੰ ਆਪਣਾ ਮਨੁੱਖਾ ਜੀਵਨ ਸਫਲਾ ਕਰਨ ਲਈ ਜਿਥੇ ਵਾਹਿਗੁਰੂ ਦਾ ਜਾਪ ਕਰਨਾ ਚਾਹੀਦਾ ਹੈ, ਉਥੇ ਹੀ ਲੋੜਵੰਦ ਧੀਆਂ ਦੇ ਵਿਆਹਾਂ, ਬੇਆਸਰਿਆਂ ਅਤੇ ਗਰੀਬ ਬੱਚਿਆਂ ਦੀ ਪੜ੍ਹਾਈ ’ਤੇ ਆਪਣੀ ਕਿਰਤ ਕਮਾਈ ਵਿਚੋਂ ਤਿਲ ਫੁੱਲ ਭੇਟਾ ਕੱਢ ਕੇ ਜ਼ਰੂਰ ਖਰਚਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸੋਨੂੰ ਭਾਟੀਆ ਗੁਰਦੁਆਰਾ ਬਾਬਾ ਗੁਰਦਿੱਤਾ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਗੁ: ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਅੱਜ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ
Ad Position 24