ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਕਾਬੂ ਮੱਧ ਪ੍ਰਦੇਸ਼ ਤੇ ਯੂ. ਪੀ. ਤੋਂ ਸਸਤੇ ਭਾਅ ’ਤੇ ਹਥਿਆਰ ਲਿਆ ਕੇ ਮੁਹਾਲੀ ਤੇ ਖਰੜ ’ਚ ਕਰਦੇ ਸਨ ਸਪਲਾਈ
ਐੱਸ. ਏ.
ਭਾਰੀ ਮਾਤਰਾ ਵਿਚ ਹਥਿਆਰਾਂ ਸਮੇਤ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਮੁਹਾਲੀ ਵਰੁਣ ਸ਼ਰਮਾ। ਤਸਵੀਰ : ਰਾਕੇਸ਼ ਸ਼ਾਹ
17-10-2026