17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

24 ਨੂੰ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਵਿੱਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ

ਜਲੰਧਰ, 17 ਅਕਤੂਬਰ (ਜਤਿੰਦਰ ਪੰਮੀ)-ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ 24 ਅਕਤੂਬਰ ਨੂੰ ਸ਼ਹਿਰ ’ਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਗਮ ਦੀ ਹੱਦ ਅਧੀਨ ਆਉਂਦੇ ਵਿੱਦਿਅਕ ਅਦਾਰਿਆਂ ’ਚ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਜਾਰੀ ਆਦੇਸ਼ਾਂ ’ਚ ਕਿਹਾ ਗਿਆ ਹੈ ਕਿ ਸ਼ੋਭਾ ਯਾਤਰਾ ਦੌਰਾਨ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤੇ ਸ਼ੋਭਾ ਯਾਤਰਾ ਸਮੇਂ ਆਮ ਲੋਕਾਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਲਈ ਦੁਪਹਿਰ 12 ਵਜੇ ਤੋਂ ਬਾਅਦ ਸ਼ਹਿਰ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ.

Ad Position 21
No active advertisement
ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਜਤਿੰਦਰ ਪੰਮੀ)-ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ 24 ਅਕਤੂਬਰ ਨੂੰ ਸ਼ਹਿਰ ’ਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਗਮ ਦੀ ਹੱਦ ਅਧੀਨ ਆਉਂਦੇ ਵਿੱਦਿਅਕ ਅਦਾਰਿਆਂ ’ਚ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਜਾਰੀ ਆਦੇਸ਼ਾਂ ’ਚ ਕਿਹਾ ਗਿਆ ਹੈ ਕਿ ਸ਼ੋਭਾ ਯਾਤਰਾ ਦੌਰਾਨ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤੇ ਸ਼ੋਭਾ ਯਾਤਰਾ ਸਮੇਂ ਆਮ ਲੋਕਾਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਲਈ ਦੁਪਹਿਰ 12 ਵਜੇ ਤੋਂ ਬਾਅਦ ਸ਼ਹਿਰ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ. ਟੀ. ਆਈਜ਼ ’ਚ ਅੱਧੇ ਦਿਨ ਦੀ ਛੁੱਟੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਹੌਸਲੇ ਦੀ ਮਿਸਾਲ ਬਣੇ ਕ੍ਰਿਸ਼ਨ ਬਹਾਦਰ ਪਾਠਕ, ਮੁੜ ਦੇਸ਼ ਲਈ ਗੋਲ ਪੋਸਟ ਸੰਭਾਲਣ ਨੂੰ ਤਿਆਰ ਅਗਲੀ ਖ਼ਬਰ ਜਾਰਜ ਸਾਗਰ ਬਣੇ ਆਮ ਆਦਮੀ ਪਾਰਟੀ ਬੀ.ਸੀ. ਵਿੰਗ ਦੇ ਸੂਬਾ ਜੁਆਇੰਟ ਸੈਕਟਰੀ
Ad Position 24