19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਹਰਦੇਵ ਮੇਘਵਾਲ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)- ਭਾਜਪਾ ਦੇ ਸੀਨੀਅਰ ਆਗੂ ਅਤੇ ਬੱਲੂਆਣਾ ਤੋਂ ਭਾਜਪਾ ਦੇ ਟਿਕਟ ਦਾਅਵੇਦਾਰ ਹਰਦੇਵ ਮੇਘਵਾਲ ਨੂੰ ਭਾਜਪਾ ਵਲੋਂ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਹਰਦੇਵ ਮੇਘਵਾਲ ਨੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਵਿਧਾਇਕ ਸੰਦੀਪ ਕੁਮਾਰ ਜਾਖੜ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਕਰ ਨਿਭਾਉਣਗੇ ਤੇ 2027 ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਮਿਹਨਤ ਕਰਨਗੇ।

Ad Position 21
No active advertisement
ਅਜੀਤ ਡੈਸਕ 20-10-2026

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਫਾਊਂਡੇਸ਼ਨ ਦੀ ਮੀਟਿੰਗ ਅਗਲੀ ਖ਼ਬਰ 20-10-2026
Ad Position 24