20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ - ਪੱਧਰੀ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ਦੇ ਨਿਪਟਾਰੇ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ) - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰਮੁੱਖ ਮੁਲਾਜ਼ਮ ਯੂਨੀਅਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਅਤੇ ਕੰਪਿਊਟਰ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਅਹਿਮ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਵਚਨਬੱਧ ਹੈ।

Ad Position 21
No active advertisement
ਅਜੀਤ ਡੈਸਕ 21-10-2026
ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ) - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰਮੁੱਖ ਮੁਲਾਜ਼ਮ ਯੂਨੀਅਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਅਤੇ ਕੰਪਿਊਟਰ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਅਹਿਮ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਵਚਨਬੱਧ ਹੈ।ਯੂਨੀਅਨਾਂ ਨੂੰ ਪੂਰਨ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤੁਹਾਡੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ। ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਬੰਧਕੀ ਪ੍ਰਕਿਰਿਆਵਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਕੰਪਿਊਟਰ ਯੂਨੀਅਨ ਪੰਜਾਬ ਵਲੋਂ ਪ੍ਰਧਾਨ ਗੁਰਵਿੰਦਰ ਸਿੰਘ ਤੇ ਹਰਦੀਪ ਸਿੰਘ ਨੇ ਆਪਣੇ ਮੁੱਦੇ ਅਤੇ ਮੰਗਾਂ ਰੱਖੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜ ਧੀਆਂ ਦੇ ਪਿਤਾ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਵੱਖ - ਵੱਖ ਰਾਜਸੀ ਪਾਰਟੀਆਂ ਸਮੇਤ ਵਿਦਿਆਰਥੀ , ਸਮਾਜਿਕ ਤੇ ਕਿਸਾਨ - ਮਜ਼ਦੂਰ ਜਥੇਬੰਦੀਆਂ ਵਲੋਂ ਵਿਧਾਇਕ ਕੁਲਵੰਤ ਸਿੰਘ ਦੇ...
Ad Position 24