22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਾਖੜਾ ਡੈਮ ’ ਚ ਪਾਣੀ ਦਾ ਪੱਧਰ 1579.61 ਫੁੱਟ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1579. 61 ਫੁੱਟ ਰਿਕਾਰਡ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 23-10-2026
ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1579.61 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 47324 ਕਿਊਸਿਕ ਪਾਣੀ ਆ ਰਿਹਾ ਹੈ ਅਤੇ 26468 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1592.95 ਫੁੱਟ ਸੀ ’ਤੇ ਭਾਖੜਾ ਡੈਮ ’ਚ 43674 ਕਿਊਸਿਕ ਪਾਣੀ ਆ ਰਿਹਾ ਸੀ ਅਤੇ 28150 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ।ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ʺ ਗੋਬਿੰਦ ਸਾਗਰ ʺ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗਾਂ ਦਾ ਸਤਿਕਾਰ ਕਰਨਾ ਸੱਭਿਅਕ ਸਮਾਜ ਦੀ ਪਹਿਚਾਣ: ਸੁਰਿੰਦਰ ਸਿੰਘ ਤੋਗੜ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਅੱਜ ਮਨਾਇਆ ਜ... ਅਗਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਦੀ ਪਹਿਲ: ਔਰਤਾਂ ਨੂੰ ਸਿਖਾਏ ਜਾਨਾਂ ਬਚਾਉਣ ਦੇ ਗੁਰ
Ad Position 24