26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹਰਿਆਣਾ ਸਰਕਾਰ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ-ਕੁਮਾਰੀ ਸ਼ੈਲਜਾ

ਸਿਰਸਾ, 25 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਸਿਰਸਾ, ਫਤਿਹਾਬਾਦ ਜ਼ਿਲ੍ਹੇ ਦੇ ਕਈ ਪਿੰਡਾਂ, ਜਿਨ੍ਹਾਂ ਵਿੱਚ ਹਡੋਲੀ, ਨਿਮਾੜੀ, ਦਾਦੂਪੁਰ, ਰੱਤਾਖੇੜਾ, ਜਾਲੋਪੁਰ ਤੇ ਭਾਟੂਸੋਤਰਾ ਅਤੇ ਆਲੇ-ਦੁਆਲੇ ਦੇ ਪਿੰਡ ਸ਼ਾਮਲ ਹਨ, ਦੇ ਖੇਤਾਂ ਵਿੱਚ ਖੜ੍ਹੇ ਝੋਨੇ ਤੇ ਕਪਾਹ ਦੀਆਂ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਸਰਕਾਰ ਨੂੰ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਵੀ ਮੁਆਵਜ਼ਾ ਦੇਣਾ ਚਾਹੀਦਾ ਹੈ ਜੋ ਮੰਡੀਆਂ ਵਿੱਚ ਖਰਾਬ ਹੋਈਆਂ ਸਨ।

Ad Position 21
No active advertisement
ਅਜੀਤ ਡੈਸਕ 26-10-2026
ਸਿਰਸਾ, 25 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਸਿਰਸਾ, ਫਤਿਹਾਬਾਦ ਜ਼ਿਲ੍ਹੇ ਦੇ ਕਈ ਪਿੰਡਾਂ, ਜਿਨ੍ਹਾਂ ਵਿੱਚ ਹਡੋਲੀ, ਨਿਮਾੜੀ, ਦਾਦੂਪੁਰ, ਰੱਤਾਖੇੜਾ, ਜਾਲੋਪੁਰ ਤੇ ਭਾਟੂਸੋਤਰਾ ਅਤੇ ਆਲੇ-ਦੁਆਲੇ ਦੇ ਪਿੰਡ ਸ਼ਾਮਲ ਹਨ, ਦੇ ਖੇਤਾਂ ਵਿੱਚ ਖੜ੍ਹੇ ਝੋਨੇ ਤੇ ਕਪਾਹ ਦੀਆਂ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਸਰਕਾਰ ਨੂੰ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਵੀ ਮੁਆਵਜ਼ਾ ਦੇਣਾ ਚਾਹੀਦਾ ਹੈ ਜੋ ਮੰਡੀਆਂ ਵਿੱਚ ਖਰਾਬ ਹੋਈਆਂ ਸਨ। ਸੰਸਦ ਮੈਂਬਰ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਇੱਕ ਵਿਸ਼ੇਸ਼ ਸਰਵੇਖਣ ਕਰੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ ਤੇ ਫਸਲ ਖਰੀਦ ਵਿੱਚ ਨਮੀ ਨਾਲ ਸਬੰਧਤ ਨਿਯਮਾਂ ਤੋਂ ਰਾਹਤ ਪ੍ਰਦਾਨ ਕਰੇ। ਸੰਕਟ ਦੇ ਸਮੇਂ ਕਿਸਾਨਾਂ ਨੂੰ ਇਕੱਲੇ ਛੱਡਣਾ ਬੇਇਨਸਾਫ਼ੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਨੇ ਫ਼ਸਲਾਂ ਤਬਾਹ ਕੀਤੀਆਂ ਅਗਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ ਕਾਬੂ
Ad Position 24