26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰੂਪਨਗਰ ਦੀਆਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਜਰੂੜ ਵਿਖੇ ਅੱਜ ਤੋਂ

ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਰੂਪਨਗਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਇਸ ਵਾਰ 27 ਅਤੇ 28 ਅਕਤੂਬਰ ਨੂੰ ਸੈਂਟਰ ਬਜਰੂੜ ਵਿਖੇ ਕਰਵਾਈਆਂ ਜਾਣਗੀਆਂ। ਇਨ੍ਹਾਂ ਖੇਡਾਂ ਵਿਚ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਦੇ ਨੰਨ੍ਹੇ-ਮੁੰਨੇ ਖਿਡਾਰੀ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।

Ad Position 21
No active advertisement
ਅਜੀਤ ਡੈਸਕ 27-10-2026
ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਰੂਪਨਗਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਇਸ ਵਾਰ 27 ਅਤੇ 28 ਅਕਤੂਬਰ ਨੂੰ ਸੈਂਟਰ ਬਜਰੂੜ ਵਿਖੇ ਕਰਵਾਈਆਂ ਜਾਣਗੀਆਂ। ਇਨ੍ਹਾਂ ਖੇਡਾਂ ਵਿਚ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਦੇ ਨੰਨ੍ਹੇ-ਮੁੰਨੇ ਖਿਡਾਰੀ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਨ੍ਹਾਂ ਖੇਡਾਂ ਦੌਰਾਨ ਕਬੱਡੀ ਸਰਕਲ ਸਟਾਈਲ ਅਤੇ ਨੈਸ਼ਨਲ ਸਟਾਈਲ, ਖੋ-ਖੋ, ਜਿਮਨਾਸਟਿਕ, ਯੋਗਾ, ਬੈਡਮਿੰਟਨ, ਫੁੱਟਬਾਲ, ਕੁਸ਼ਤੀਆਂ, ਸ਼ਤਰੰਜ, ਰੱਸਾਕਸ਼ੀ, ਹੈਂਡਬਾਲ ਅਤੇ ਅਥਲੈਟਿਕਸ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਸਿੱਖਿਆ ਵਿਭਾਗ ਵਲੋਂ ਇਨ੍ਹਾਂ ਖੇਡਾਂ ਨੂੰ ਸਫਲ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਖਿਡਾਰੀ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈ ਸਕਣ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਭੁੱਖ ਦੇਖ ਕੇ ਹੋਇਆ ਦੁੱਖ..! ਅਗਲੀ ਖ਼ਬਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵਲੋਂ ਪ੍ਰੇਗਾਬਾਲਿਨ ਸਮੇਤ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ ਤੇ ਰੋਕ - ਪ੍ਰਧਾਨ ਸੁਦਰਸ਼...
Ad Position 24