ਸ਼ਹੀਦ ਭਗਤ ਸਿੰਘ ਆਈ.ਟੀ.ਓ.ਟੀ. (ਸੀ.ਆਈ.ਟੀ.ਐਸ.) ਵਿਖੇ ਮਨਾਇਆ ਪ੍ਰਗਟ ਦਿਵਸ
ਕਾਲਾਂਵਾਲੀ/ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ ਭਗਤ ਸਿੰਘ ਆਈ. ਟੀ.
ਕਾਲਾਂਵਾਲੀ/ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ ਭਗਤ ਸਿੰਘ ਆਈ.ਟੀ.ਓ.ਟੀ (ਸੀ.ਆਈ.ਟੀ.ਐਸ.) ਕਾਲਾਂਵਾਲੀ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਅਸ਼ੋਕ ਸਿੰਗਲਾ, ਪ੍ਰਿੰਸੀਪਲ ਇੰਜੀ. ਰਵਿੰਦਰ ਕੁਮਾਰ ਨੇ ਸਮੁੱਚੇ ਸਟਾਫ਼ ਤੇ ਵਿਦਿਆਰਥੀਆਂ ਨਾਲ ਮਿਲ ਕੇ ਸ਼ਰਧਾਂਜਲੀ ਭੇਟ ਕੀਤੀ। ਸੰਸਥਾ ਦੇ ਚੇਅਰਮੈਨ ਅਸ਼ੋਕ ਸਿੰਗਲਾ ਤੇ ਪ੍ਰਿੰਸੀਪਲ ਇੰਜੀ. ਰਵਿੰਦਰ ਕੁਮਾਰ ਨੇ ਕਿਹਾ ਕਿ ਸਿੱਖਿਆ ਦਾ ਟੀਚਾ ਸਿਰਫ਼ ਤਕਨੀਕੀ ਗਿਆਨ ਨਹੀਂ ਹੈ, ਸਗੋਂ ਕਦਰਾਂ-ਕੀਮਤਾਂ ਤੇ ਨੈਤਿਕਤਾ ਦਾ ਵਿਕਾਸ ਵੀ ਹੈ।