ਜ਼ਿਲ੍ਹਾ ਲੋਕ ਸੰਪਰਕ ਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਅੱਜ-ਡੀ. ਸੀ. ਪ੍ਰੀਤੀ
ਯਮੁਨਾਨਗਰ, 29 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਜ਼ਿਲ੍ਹਾ ਲੋਕ ਸੰਪਰਕ ਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ 30 ਅਕਤੂਬਰ ਨੂੰ ਦੁਪਹਿਰ 12 ਵਜੇ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਕਮਰਾ ਨੰ. 203 ਵਿਖੇ ਰੱਖੀ ਗਈ ਹੈ।
ਅਜੀਤ ਡੈਸਕ
30-10-2026