ਜ਼ਿਲ੍ਹਾ ਜਲੰਧਰ ਦੇ ਲੜਕੇ ਖੋ-ਖੋ ’ਚ ਪੰਜਾਬ ਪੱਧਰ ’ਤੇ ਬਣੇ ਚੈਂਪੀਅਨ
ਜਲੰਧਰ, 2 ਨਵੰਬਰ (ਡਾ. ਜਤਿੰਦਰ ਸਾਬੀ)-ਜੂਨੀਅਰ ਪੰਜਾਬ ਸਟੇਟ ਖੋ-ਖੋ ਚੈਂਪੀਅਨਸ਼ਿਪ ਜੋ ਕਿ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਅੱਜ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ।
ਜਲੰਧਰ ਇੰਡਸਟਰੀਅਲ ਐਂਡ ਟਰੇਡਰਜ਼ ਜੁਆਇੰਟ ਐਕਸ਼ਨ ਕਮੇਟੀ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਬੁਲਾਰੇ ਤੇ ਮੰਚ ’ਤੇ ਹਾਜ਼ਰ ਕਮੇਟੀ ਦੇ ਕਨਵੀਨਰ ਗੁਰਸ਼ਰਨ ਸਿੰਘ, ਸੂਬਾ ਸਿੰਘ ਅਤੇ ਹੋਰ। ਤਸਵੀਰ-ਜੀ. ਪੀ. ਸਿੰਘ
03-11-2026