07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਲੋਕ ਪੱਖੀ ਨੀਤੀਆਂ ਨਾਲ ਸੂਬੇ ’ਚ ਭਾਜਪਾ ਦੇ ਹੱਕ ’ਚ ਬਣਿਆ ਮਾਹੌਲ-਼ਡਿੰਪੀ

ਜਲੰਧਰ, 7 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਦਵਿੰਦਰ ਸਿੰਘ ਲੁਬਾਣਾ ਡਿੰਪੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਲੋਕਾਂ ਲਈ ਕਲਿਆਣ ਕਾਰੀ ਨੀਤੀਆਂ ਤੇ ਭਾਜਪਾ ਸਰਕਾਰ ਵਿਚ ਮਜ਼ਬੂਤ ਕਾਨੂੰਨ ਵਿਵਸਥਾ ਤੇ ਤੇਜ਼ੀ ਨਾਲ ਹੋ ਰਹੇ ਵਿਕਾਸ ਕਰਕੇ ਪੰਜਾਬ ਵਿਚ ਭਾਜਪਾ ਦੇ ਹੱਕ ਵਿੱਚ ਮਾਹੌਲ ਤੇਜ਼ੀ ਨਾਲ ਬਣ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਾਏਗੀ।

Ad Position 21
No active advertisement
ਅਜੀਤ ਡੈਸਕ 08-11-2026
ਜਲੰਧਰ, 7 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਦਵਿੰਦਰ ਸਿੰਘ ਲੁਬਾਣਾ ਡਿੰਪੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਲੋਕਾਂ ਲਈ ਕਲਿਆਣ ਕਾਰੀ ਨੀਤੀਆਂ ਤੇ ਭਾਜਪਾ ਸਰਕਾਰ ਵਿਚ ਮਜ਼ਬੂਤ ਕਾਨੂੰਨ ਵਿਵਸਥਾ ਤੇ ਤੇਜ਼ੀ ਨਾਲ ਹੋ ਰਹੇ ਵਿਕਾਸ ਕਰਕੇ ਪੰਜਾਬ ਵਿਚ ਭਾਜਪਾ ਦੇ ਹੱਕ ਵਿੱਚ ਮਾਹੌਲ ਤੇਜ਼ੀ ਨਾਲ ਬਣ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਵਿਕਾਸ, ਰੁਜ਼ਗਾਰ, ਸੁਰੱਖਿਆ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਉਮੀਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਕਰੋੜਾਂ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਘਰ-ਘਰ ਜਾ ਕੇ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹਨੀ ਜੋਸ਼ੀ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਮੀਡੀਆ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਤਿਉਹਾਰਾਂ ਦੇ ਦਿਨਾਂ ’ ਚ ਪੁਲਿਸ ਸੁੱਤੀ ਕੁੰਭਕਰਨੀ ਨੀਂਦ , ਇਕ ਵੀ ਪੁਲਿਸ ਮੁਲਾਜ਼ਮ ਚੌਕ ’ ਚ ਤਾਇਨਾਤ ਨਹੀਂ
Ad Position 24