ਪੰਜਾਬੀ ਸਾਹਿਤ ਸਭਾ ਨੇ ਕਰਵਾਇਆ 21ਵਾਂ ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ
ਨਵੀਂ ਦਿੱਲੀ, 16 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੰਜਾਬੀ ਸਾਹਿਤ ਸਭਾ ਦਿੱਲੀ ਵਲੋਂ ਪੰਜਾਬੀ ਭਵਨ ਵਿਖੇ 21ਵਾਂ ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ ਕਰਵਾਇਆ ਗਿਆ।
ਪ੍ਰੋਗਰਾਮ ਦੌਰਾਨ ਪ੍ਰੋ. ਰੇਣੂਕਾ ਸਿੰਘ, ਡਾ. ਜਸਪਾਲ ਸਿੰਘ, ਕਿਰਪਾਲ ਕਜ਼ਾਕ ਅਤੇ ਕੇਸਰਾ ਰਾਮ।
17-11-2026