29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕਾਲੀਆ ਵਲੋਂ ਨਿਤਿਨ ਨਬੀਨ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 21-01-2026
ਜਲੰਧਰ, 20 ਜਨਵਰੀ (ਸ਼ਿਵ)-ਭਾਜਪਾ ਦੀ ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਦਿੱਲੀ ਵਿਚ ਭਾਜਪਾ ਹੈਡਕਵਾਟਰ ਵਿਚ ਭਾਜਪਾ ਦੇ ਨਵੇਂ ਬਣੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਮਿਲ ਕੇ ਉਨਾਂ ਨੂੰ ਪ੍ਰਧਾਨ ਬਣਨ 'ਤੇ ਮੁਬਾਰਕਾਂ ਦਿੱਤੀਆਂ | ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਤੋਂ ਇਲਾਵਾ ਹੋਰ ਵੀ ਭਾਜਪਾ ਆਗੂ ਮੌਜੂਦ ਸਨ | ਸ੍ਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਨਿਤਿਨ ਨਬੀਨ ਦੇ ਪਾਰਟੀ ਪ੍ਰਧਾਨ ਬਣਨ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ ਸਗੋਂ ਉਨਾਂ ਦੇ ਪ੍ਰਧਾਨ ਬਣਨ ਨਾਲ ਵਰਕਰਾਂ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਪੰਜਾਬ ਤੋਂ ਹੋਰ ਆਗੂਆਂ ਨੇ ਵੀ ਨਿਤਿਨ ਨਬੀਨ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਪ੍ਰਧਾਨ ਬਣਨ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸ਼ੋਭਾ ਯਾਤਰਾ ਤੋਂ ਪਹਿਲਾਂ ਤਿਆਰੀਆਂ ਲਈ ਮੇਅਰ ਨੂੰ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਕਤਲ ਦੇ ਮਾਮਲੇ 'ਚ ਉਮਰ ਕੈਦ, ਪਤਨੀ ਅਤੇ ਸੱਸ ਬਰੀ
Ad Position 24