29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਭਾਜਪਾ ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਸੰਦੀਪ ਸ਼ੇਰੋਵਾਲੀਆ ਨਾਲ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 21-01-2026
ਮਲਸੀਆਂ, 20 ਜਨਵਰੀ (ਦਲਜੀਤ ਸਿੰਘ ਸਚਦੇਵਾ, ਬਾਂਸਲ)- ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਤੇ ਖਹਿਰਾ ਫਾਰਮ (ਪੈਲੇਸ) ਮਲਸੀਆਂ ਦੇ ਮਾਲਕ ਸੰਦੀਪ ਸਿੰਘ ਖਹਿਰਾ ਸ਼ੇਰੋਵਾਲੀਆ ਦੀ ਪਤਨੀ ਰਮਨਦੀਪ ਕੌਰ ਖਹਿਰਾ ਦੇ ਦਿਹਾਂਤ 'ਤੇ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਸੰਦੀਪ ਸਿੰਘ ਖਹਿਰਾ ਨਾਲ ਦੁੱਖ ਪ੍ਰਗਟ ਕੀਤਾ ਗਿਆ | ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਰਮਨਦੀਪ ਕੌਰ ਖਹਿਰਾ ਦਾ ਭਰੀ ਜਵਾਨੀ ਵਿਚ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਇਕ ਅਸਹਿ ਤੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦਾ ਸਮਾਜ ਸੇਵਾ ਦੇ ਕੰਮਾਂ ਵਿਚ ਵੱਡਾ ਯੋਗਦਾਨ ਹੈ | ਉਹ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਖੜ੍ਹੇ ਹਨ | ਇਸ ਮੌਕੇ ਅੰਮਿ੍ਤਪਾਲ ਸਿੰਘ ਜੋਨਾ ਪੀ.ਏ, ਰਵੀਸ਼ ਗੋਇਲ ਭਾਜਪਾ ਆਗੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਨੇ ਪੰਜਾਬ ਸਰਕਾਰ ਪ੍ਰਤੀ ਜਤਾਇਆ ਰੋਸ ਅਗਲੀ ਖ਼ਬਰ ਮੁੱਖ ਮੰਤਰੀ ਦਾ ਧਾਰਮਿਕ ਮਸਲਿਆਂ 'ਚ ਦਖ਼ਲ ਦੇ ਕੇ 'ਯੂ-ਟਰਨ' ਲੈਣਾ ਹੈਰਾਨੀਜਨਕ ਗੱਲ- ਜਥੇ. ਕਲਿਆਣ <br/>
Ad Position 24