02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬਾਰ ਐਸੋਸੀਏਸ਼ਨ ਵਲੋਂ ਸੁੰਦਰ ਕਾਂਡ ਦਾ ਪਾਠ ਕਰਵਾਇਆ <br/>

Ad Position 21
No active advertisement
ਬਾਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਪਾਠ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ, ਪ੍ਰਧਾਨ ਰਾਮ ਛਾਬੜਾ, ਸਕੱਤਰ ਰੋਹਿਤ ਗੰਭੀਰ, ਸਾਬਕਾ ਪ੍ਰਧਾਨ ਅਦਿੱਤਿਆ ਜੈਨ ਅਤੇ ਹੋਰ | (ਸੱਜੇ) ਬਾਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਪਾਠ ਤੋਂ ਬਾਅਦ ਲੰਗਰ ਵਰਤਾਉਂਦੇ ਹੋਏ ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ, ਤਰਸੇਮ ਕਪੂਰ, ਆਭਾ ਨਾਗਰ ਅਤੇ ਹੋਰ | ਤਸਵੀਰਾਂ-ਜੀ.ਪੀ.ਸਿੰਘ <br/> 23-01-2026
ਜਲੰਧਰ, 22 ਜਨਵਰੀ (ਚੰਦੀਪ ਭੱਲਾ)-ਸ਼੍ਰੀ ਰਾਮ ਮੰਦਰ ਅਯੁੱਧਿਆ ਮੂਰਤੀ ਪ੍ਰਾਣ ਪ੍ਰਤਿਸ਼ਠਾ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਅੱਜ ਬਾਰ ਰੂਮ ਵਿਖੇ ਸੁੰਦਰ ਕਾਂਡ ਦਾ ਪਾਠ ਕਰਵਾਇਆ ਗਿਆ ਤੇ ਬਾਅਦ 'ਚ ਲੰਗਰ ਵੀ ਲਗਾਇਆ ਗਿਆ | ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਮੌਜੂਦ ਕਾਰਜਕਾਰੀ ਪ੍ਰਧਾਨ ਰਾਮ ਛਾਬੜਾ, ਸਕੱਤਰ ਰੋਹਿਤ ਗੰਭੀਰ, ਸਾਬਕਾ ਪ੍ਰਧਾਨ ਅਦਿੱਤਿਆ ਜੈਨ, ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ, ਸੀਨੀਅਰ ਮੀਤ ਪ੍ਰਧਾਨ ਸੂਰਜ ਪ੍ਰਤਾਪ ਸਿੰਘ, ਸੰਯੁਕਤ ਸਕੱਤਰ ਸਾਹਿਲ ਮਲਹੋਤਰਾ, ਸੰਗੀਤਾ ਸੋਨੀ, ਅਮਰਿੰਦਰ ਸਿੰਘ ਥਿੰਦ, ਪਿ੍ਤਪਾਲ ਸਿੰਘ, ਆਭਾ ਨਾਗਰ, ਤਰਸੇਮ ਸਿੰਘ ਕਪੂਰ, ਭਾਰਤ ਭੂਸ਼ਨ ਸੇਖੜੀ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਵਕੀਲ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/> ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਕੈਂਟ ਦੇ ਵਿਦਿਆਰਥੀ ਵਲੋਂ ਰਾਸ਼ਟਰੀ ਹਾਕੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24