17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਪਬਲਿਕ ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ <br/>

Ad Position 21
No active advertisement
ਸਮਾਗਮ ਮੌਕੇ ਪ੍ਰੋਗਰਾਮ ਪੇਸ਼ ਕਰਦੇ ਸਕੂਲ ਦੇ ਬੱਚੇ | ਤਸਵੀਰ:ਰੂਪਰਾ ਸਟੂਡੀਓ <br/> 29-01-2026
ਮਹਿਤਪੁਰ, 28 ਜਨਵਰੀ (ਲਖਵਿੰਦਰ ਸਿੰਘ)- ਪੰਜਾਬ ਪਬਲਿਕ ਸਕੂਲ ਵਿੱਚ ਸਾਲਾਨਾ ਸਮਾਰੋਹ ਕਰਵਾਇਆ ਗਿਆ ਜਿਸ 'ਚ ਸਕੂਲ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਵਿੱਚ ਬੱਚਿਆਂ ਨੇ ਭੰਗੜਾ, ਗਿੱਧਾ ਤੇ ਕੋਰੀਓਗ੍ਰਾਫ਼ੀ ਆਦਿ ਪੇਸ਼ ਕੀਤੀ | ਮੁੱਖ ਮਹਿਮਾਨ ਵਜੋਂ ਹਾਜ਼ਰ ਆਮ ਆਦਮੀ ਪਾਰਟੀ ਦੇ ਚੇਅਰਮੈਨ ਅਜੇ ਵਰਮਾ ਹਲਕਾ ਨਕੋਦਰ ਨੇ ਬੱਚਿਆਂ ਨੂੰ ਇਨਾਮ ਦਿੱਤੇ | ਸਕੂਲ ਪਿ੍ੰਸੀਪਲ ਸ਼੍ਰੀਮਤੀ ਕਿਰਨ ਬਾਲਾ ਨੇ ਬੱਚਿਆਂ ਨੂੰ ਸਿੱਖਿਆ ਦਾ ਮਹੱਤਵ ਸਮਝਾਇਆ ਅਤੇ ਸਕੂਲ ਦੇ ਚੇਅਰਮੈਨ ਰਮੇਸ਼ ਸ਼ਰਮਾ ਤੇ ਪ੍ਰੈਜੀਡੈਂਟ ਰਾਜ ਕੁਮਾਰ ਨੇ ਬੱਚਿਆਂ ਅਤੇ ਮਾਪਿਆਂ ਨੂੰ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਟ੍ਰੇਨੀ ਸ਼ੈੱਫ਼ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਕਾਕੜ ਕਲਾਂ 'ਚ ਹੋਮਿਓਪੈਥਿਕ ਕੈਂਪ ਲਗਾਇਆ <br/>
Ad Position 24