18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਾਲਾਨਾ ਗੁਰਮਤਿ ਸਮਾਗਮ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 19-02-2026
ਚੁਗਿੱਟੀ/ਜੰਡੂਸਿੰਘਾ, 18 ਫਰਵਰੀ (ਨਰਿੰਦਰ ਲਾਗੂ) - ਸੰਤ ਬਾਬਾ ਹਰਨਾਮ ਸਿੰਘ ਲਾਇਲਪੁਰੀ, ਸੰਤ ਬਾਬਾ ਹੀਰਾ ਸਿੰਘ ਲਾਇਲਪੁਰੀ, ਸੰਤ ਬਾਬਾ ਰਘਬੀਰ ਸਿੰਘ ਤੇ ਸੰਤ ਬਾਬਾ ਮਹਿੰਦਰ ਸਿੰਘ ਹਰਿਦੁਆਰ ਵਾਲਿਆਂ ਦੀ ਨਿੱਘੀ ਯਾਦ ਵਿੱਚ 72ਵਾਂ ਮਹਾਨ ਕੀਰਤਨ ਦਰਬਾਰ ਤੇ ਸੰਤ ਸਮਾਗਮ 20, 21 ਤੇ 22 ਫਰਵਰੀ ਨੂੰ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਬੀਬਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਸੰਤ ਮਹਾਂਪੁਰਸ਼ ਹਾਜ਼ਰ ਹੋਣਗੇ | ਉਨ੍ਹਾਂ ਤੋਂ ਇਲਾਵਾ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਨੂੰ ਕਾਰੋਬਾਰੀਆਂ ਦੀ ਕਿਵੇਂ ਯਾਦ ਆ ਗਈ -ਬੇਰੀ ਅਗਲੀ ਖ਼ਬਰ ਮੁਕਾਬਲੇ ਮਗਰੋਂ ਕੌਸ਼ਲ ਚੌਧਰੀ ਤੇ ਬੰਬੀਹਾ ਗਰੁੱਪ ਦਾ ਸ਼ੂਟਰ ਕਾਬੂ
Ad Position 24