18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪਵਨ ਕੁਮਾਰ ਬਾਂਸਲ ਦੀ ਰਸਮ ਕਿਰਿਆ ਅੱਜ

Ad Position 21
No active advertisement
ਅਜੀਤ ਡੈਸਕ 19-02-2026
ਸ਼ਾਹਕੋਟ, 18 ਫਰਵਰੀ (ਦਲਜੀਤ ਸਿੰਘ ਸਚਦੇਵਾ)- ਜੈ ਅੰਬੇ ਕਰਿਆਨਾ ਸਟੋਰ ਸੈਦਪੁਰ ਰੋਡ ਸ਼ਾਹਕੋਟ ਦੇ ਮਾਲਕ ਕਮਲ ਬਾਂਸਲ ਦੇ ਪਿਤਾ ਤੇ 'ਆਪ' ਦੇ ਹਲਕਾ ਮੀਡੀਆ ਇੰਚਾਰਜ ਰਾਜ ਕੁਮਾਰ ਰਾਜੂ ਬਾਂਸਲ ਤੇ ਗੌਰਵ ਬਾਂਸਲ ਦੇ ਤਾਇਆ ਪਵਨ ਕੁਮਾਰ ਬਾਂਸਲ ਦਾ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ਸੀ | ਇਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਤੇ ਰਸਮ ਕਿਰਿਆ ਮਿਤੀ 19 ਫਰਵਰੀ ਦਿਨ ਵੀਰਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਮੇਨ ਬਾਜ਼ਾਰ ਸ਼ਾਹਕੋਟ ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਤੋਂ ਕਾਂਗਰਸੀ ਐੱਮ.ਸੀ. ਜਸਵਿੰਦਰ ਗਿੱਲ ਫੁੰਮਣ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24