08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐਸ. ਅਸ਼ੋਕ ਭੌਰਾ ਦੀ ਪੁਸਤਕ 'ਪੰਜਾਬੀ ਰੂਟਸ ਅਮੈਰੀਕਨ ਡਰੀਮਜ਼' ਦਾ ਰਿਲੀਜ਼ ਸਮਾਗਮ 24 ਨੂੰ

Ad Position 21
No active advertisement
ਅਜੀਤ ਡੈਸਕ 20-02-2026
ਫਗਵਾੜਾ, 19 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਪੰਜਾਬ ਚੇਤਨਾ ਮੰਚ ਵਲੋਂ ਪ੍ਰਸਿੱਧ ਲੇਖਕ ਤੇ ਪੱਤਰਕਾਰ ਐੱਸ. ਅਸ਼ੋਕ ਭੌਰਾ ਦੀ ਪੁਸਤਕ 'ਪੰਜਾਬੀ ਰੂਟਸ ਅਮੈਰੀਕਨ ਡਰੀਮਜ਼' ਦਾ ਰਿਲੀਜ਼ ਸਮਾਗਮ 24 ਫਰਵਰੀ ਦਿਨ ਮੰਗਲਵਾਰ ਨੂੰ ਸ਼ਾਮ 3 ਵਜੇ ਰਾਇਲ ਕੋਰਟ ਹੋਟਲ ਜੋਤੀ ਚੌਕ ਜਲੰਧਰ ਵਿਖੇ ਹੋਵੇਗਾ | ਸਮਾਗਮ ਦੇ ਮੁੱਖ ਮਹਿਮਾਨ ਐਸ.ਪੀ. ਮਨੀਸ਼ ਤਿਵਾੜੀ ਹੋਣਗੇ ਜਦਕਿ ਐਮ.ਪੀ. ਰਾਜ ਕੁਮਾਰ ਚੱਬੇਵਾਲ, ਦੀਪਕ ਬਾਲੀ ਸਲਾਹਕਾਰ ਪੰਜਾਬ ਸਰਕਾਰ, ਬਹਾਦਰ ਸਿੰਘ ਯੂ.ਐੱਸ.ਏ., ਅਮੋਲਕ ਸਿੰਘ ਗਾਖਲ ਯੂ.ਐਸ.ਏ. ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਨਗੇ | ਪਿ੍ੰ: ਗੁਰਮੀਤ ਸਿੰਘ ਪਲਾਹੀ ਜਥੇਬੰਦ ਸਕੱਤਰ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਉੱਘੇ ਲੇਖਕ ਵਰਿਆਮ ਸਿੰਘ ਸੰਧੂ, ਲਖਵਿੰਦਰ ਸਿੰਘ ਜੌਹਲ ਤੇ ਸਤਨਾਮ ਸਿੰਘ ਮਾਣਕ ਕਰਨਗੇ | ਉੱਘੇ ਲੇਖਕ, ਪੱਤਰਕਾਰ, ਪੰਜਾਬੀ ਪ੍ਰੇਮੀ ਸਮਾਗਮ 'ਚ ਸ਼ਾਮਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਐਲ. ਪੀ. ਯੂ. ਨੇ ਕੀਤੀ 25ਵੇਂ ਭਾਰਤ ਰੰਗ ਮਹਾਂਉਤਸਵ ਦੀ ਮੇਜ਼ਬਾਨੀ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ
Ad Position 24