17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੀਨੀਅਰ ਪੱਤਰਕਾਰ ਅਰਜੁਨ ਸ਼ਰਮਾ ਦਾ ਦਿਹਾਂਤ, ਸਸਕਾਰ ਅੱਜ <br/>

Ad Position 21
No active advertisement
ਅਜੀਤ ਡੈਸਕ 01-03-2026
ਜਲੰਧਰ, 28 ਫਰਵਰੀ (ਸ਼ੈਲੀ) - ਸੀਨੀਅਰ ਪੱਤਰਕਾਰ ਅਰਜੁਨ ਸ਼ਰਮਾ ਦਾ ਸਨਿਚਰਵਾਰ ਨੂੰ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲ ਰਹੇ ਸਨ | ਸੀਨੀਅਰ ਪੱਤਰਕਾਰ ਅਰਜੁਨ ਸ਼ਰਮਾ ਦੇ ਦਿਹਾਂਤ 'ਤੇ ਪੰਜਾਬ ਪ੍ਰੈੱਸ ਕਲਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ, ਪ੍ਰੈੱਸ ਕਲਬ ਦੀ ਗਵਰਨਿੰਗ ਕੌਂਸਲ ਤੇ ਪੱਤਰਕਾਰ ਭਾਈਚਾਰੇ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਵਰਗੀ ਅਰਜੁਨ ਸ਼ਰਮਾ ਦਾ ਅੰਤਿਮ ਸਸਕਾਰ 1 ਮਾਰਚ ਨੂੰ ਦੁਪਹਿਰ 12 ਵਜੇ ਹਰਨਾਮਦਾਸ ਪੁਰਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 8 ਨੂੰ ਕਰਵਾਈ ਜਾਵੇਗੀ 'ਦੌੜ ਜਲੰਧਰ' ਹਾਫ਼ ਮੈਰਾਥਨ <br/> ਅਗਲੀ ਖ਼ਬਰ ਠੇਕੇ 'ਤੇ ਰੱਖੇ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਦਾ ਮਾਮਲਾ ਭਖਿਆ ਮੰਗਾਂ ਪੂਰੀਆਂ ਨਾ ਹੋਣ 'ਤੇ ਕੂੜਾ ਚੁੱਕਣ ਦਾ...
Ad Position 24