07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੁੱਚੀ ਪਿੰਡ ਵਿਖੇ ‘ਮੇਰੀ ਰਸੋਈ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡਣ ਦੌਰਾਨ ਮੇਅਰ ਵਿਨੀਤ ਧੀਰ, ਹਲਕਾ ਕੇਂਦਰ ਦੇ ਇੰਚਾਰਜ ਨਿਤਿਨ ਕੋਹਲੀ, ਕੌਂਸਲਰ ਨਵਦੀਪ ਕੌਰ, ਲਗਨਦੀਪ ਸਿੰਘ ਤੇ ਹੋਰ। ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ

ਚੁਗਿੱਟੀ/ ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ) ਸਥਾਨਕ ਸੁੱਚੀ ਪਿੰਡ ਵਿਖੇ ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੇਅਰ ਵਨੀਤ ਧੀਰ ਤੇ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਨਿਤਿਨ ਕੋਹਲੀ ਵਲੋਂ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਨਵਦੀਪ ਕੌਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਗਨਦੀਪ ਸਿੰਘ ਵੀ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 07-08-2026
ਚੁਗਿੱਟੀ/ ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ) ਸਥਾਨਕ ਸੁੱਚੀ ਪਿੰਡ ਵਿਖੇ ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੇਅਰ ਵਨੀਤ ਧੀਰ ਤੇ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਨਿਤਿਨ ਕੋਹਲੀ ਵਲੋਂ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਨਵਦੀਪ ਕੌਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਗਨਦੀਪ ਸਿੰਘ ਵੀ ਹਾਜ਼ਰ ਹੋਏ। ਇਸ ਮੌਕੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਨਵੀਆਂ ਨਵੀਆਂ ਸਕੀਮਾਂ ਦਾ ਅਗਾਜ਼ ਕੀਤਾ ਜਾ ਰਿਹਾ ਹੈ ਜਿਨ੍ਹਾਂ ਨਾਲ ਹਰ ਵਰਗ ਦੇ ਲੋਕਾਂ ਨੂੰ ਰਾਹਤ ਮਿਲਣ ਲੱਗੀ ਹੈ। ਇਸ ਮੌਕੇ ਕੌਂਸਲਰ ਨਵਦੀਪ ਕੌਰ ਤੇ ਉਨ੍ਹਾਂ ਦੇ ਪਤੀ ਸੀਨੀਅਰ ਆਗੂ ਲਗਨਦੀਪ ਸਿੰਘ ਵੱਲੋਂ ਵੀ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ ਚਾਨਣਾ ਪਾਇਆ ਗਿਆ ਤੇ ਨਾਲ ਹੀ ਲੋਕਾਂ ਨੂੰ ਵਿਸ਼ਵਾਸ਼ ਦੁਆਇਆ ਗਿਆ ਉਨ੍ਹਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੌਂਸਲਰ ਜਗੀਰ ਸਿੰਘ ਸਮੇਤ ਕਈ ਹੋਰ ਪਤਵੰਤੇ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਹਕਾ ਕਲਾਂ ਵਿਖੇ ਕਲਸ਼ ਯਾਤਰਾ ਦੌਰਾਨ ਸੰਗਤਾਂ ਨਾਲ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਹੋਰ ਪਤਵੰਤੇਤੇ (ਸੱਜੇ) ਦਕੋਹਾ... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੇ ਨੀਂਹ-ਪੱਥਰ ਰੱਖਣ ਲਈ ਤਿਆਰੀਆਂ ਜ਼ੋਰਾਂ ’ਤੇ - ਵਿਧਾਇਕ ਬਲਕਾਰ ਸਿੰਘ
Ad Position 24
No active advertisement