09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਲੁੱਟ - ਖੋਹ ਦੀ ਵਾਰਦਾਤ ਸੋਸ਼ਲ ਮੀਡੀਆ ’ ਤੇ ...

(ਸਫ਼ਾ 5 ਦੀ ਬਾਕੀ) ਰਵਿੰਦਰ ਕੁਮਾਰ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਅਤੇ ਇਸ ਮਾਮਲੇ ਬਾਰੇ ਜਾਂਚ ਕਰਨ ਲਈ ਉਹ ਪੁਲਿਸ ਟੀਮ ਸਮੇਤ ਸ਼ਿਵ ਵਿਹਾਰ ਗਏ ਸਨ ਅਤੇ ਉਥੇ ਪੀੜਤ ਪਰਿਵਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਬਿਆਨ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵੀਡੀਓ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲੁਟੇਰਿਆਂ ਦੀ ਸ਼ਨਾਖਤ ਕਰਕੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 09-08-2026

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖਣਗੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਅਗਲੀ ਖ਼ਬਰ ਏਕਤਾ ਵਿਹਾਰ ਦੀਆਂ ਟੂਟੀਆਂ ਵਿਚ ਪਾਣੀ ਵਿਚ ਆ ਰਹੀ ਰੇਤ
Ad Position 24