13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕੈਂਟ ਬੋਰਡ ਸਕੂਲ ਜਲੰਧਰ ਛਾਉਣੀ ਵਿਖੇ ਸੱਭਿਆਚਾਰਕ ਪ੍ਰੋਗਰਾਮ

ਜਲੰਧਰ, 12 ਅਗਸਤ (ਜਸਪਾਲ ਸਿੰਘ)-ਕੈਂਟੋਨਮੈਂਟ ਬੋਰਡ ਸੈਕੰਡਰੀ ਸਕੂਲ (ਲੜਕੇ) ਜਲੰਧਰ ਛਾਉਣੀ ਵਿਚ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੀਵ ਸੇਖੜੀ ਦੇ ਮਾਰਗਦਰਸ਼ਨ ਹੇਠ ਹੋਈ । ਇਸ ਮੌਕੇ ‘ਤੇ ਵਿਦਿਆਰਥੀਆਂ ਨੇ ਨਾਚ, ਗਾਇਨ, ਸਮੂਹ ਗਾਇਨ ਅਤੇ ਭੰਗੜੇ ਸਮੇਤ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਹਾਜ਼ਰੀਨ ਦਾ ਮਨੋਰੰਜਨ ਕੀਤਾ।

Ad Position 21
No active advertisement
ਅਜੀਤ ਡੈਸਕ 13-08-2026
ਜਲੰਧਰ, 12 ਅਗਸਤ (ਜਸਪਾਲ ਸਿੰਘ)-ਕੈਂਟੋਨਮੈਂਟ ਬੋਰਡ ਸੈਕੰਡਰੀ ਸਕੂਲ (ਲੜਕੇ) ਜਲੰਧਰ ਛਾਉਣੀ ਵਿਚ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜੀਵ ਸੇਖੜੀ ਦੇ ਮਾਰਗਦਰਸ਼ਨ ਹੇਠ ਹੋਈ । ਇਸ ਮੌਕੇ ‘ਤੇ ਵਿਦਿਆਰਥੀਆਂ ਨੇ ਨਾਚ, ਗਾਇਨ, ਸਮੂਹ ਗਾਇਨ ਅਤੇ ਭੰਗੜੇ ਸਮੇਤ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਹਾਜ਼ਰੀਨ ਦਾ ਮਨੋਰੰਜਨ ਕੀਤਾ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪ੍ਰੋਗਰਾਮ ਦਾ ਭਰਪੂਰ ਆਨੰਦ ਮਾਣਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਲਈ ਸ਼ਾਨਦਾਰ ਤਿਆਰੀ ਕਰਵਾਈ ਸੀ। ਪ੍ਰਿੰਸੀਪਲ ਰਾਜੀਵ ਸੇਖੜੀ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਟੀਮ ਨੇ ਡਿਫਾਲਟਰਾਂ ਦੇ ਕੱਟੇ ਪਾਣੀ , ਸੀਵਰੇਜ ਦੇ ਕੁਨੈਕਸ਼ਨ 1.35 ਲੱਖ ਦੀ ਕੀਤੀ ਵਸੂਲੀ ਅਗਲੀ ਖ਼ਬਰ ਰੁਜ਼ਗਾਰ ਨਾ ਮਿਲਣ ਕਾਰਨ ਨਸ਼ੇ ਦੀ ਦਲਦਲ ਵਿਚ ਫਸ ਰਹੇ ਨੌਜਵਾਨ - ਹਮੀਰਾ
Ad Position 24