15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ’ ਚ ਮਨਾਇਆ ਆਜ਼ਾਦੀ ਦਿਵਸ

ਮਲਸੀਆਂ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਸੈਦਰਾਣਾ ਸਾਹਿਬ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਦੇਖ-ਰੇਖ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮਲਕੀਤ ਸਿੰਘ ਬਿੱਲੀ ਬੜੈਚ ਸਾਬਕਾ ਸਰਪੰਚ, ਅਜੀਤ ਸਿੰਘ, ਦਿਲਬਾਗ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 15-08-2026
ਮਲਸੀਆਂ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਸੈਦਰਾਣਾ ਸਾਹਿਬ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਦੇਖ-ਰੇਖ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮਲਕੀਤ ਸਿੰਘ ਬਿੱਲੀ ਬੜੈਚ ਸਾਬਕਾ ਸਰਪੰਚ, ਅਜੀਤ ਸਿੰਘ, ਦਿਲਬਾਗ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ਼ਬਦ ਗਾਇਨ ਤੋਂ ਬਾਅਦ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਭੰਗੜਾ, ਗਿੱਧਾ ਤੇ ਦੇਸ਼ ਭਗਤੀ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਵਿਚਾਲੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਰਾਸ਼ਟਰੀ ਗਾਣ ਤੋਂ ਬਾਅਦ ਵਿਦਿਆਰਥੀਆਂ ਵਲੋਂ ਕਵੀਸ਼ਰੀ ਪੇਸ਼ ਕੀਤੀ ਗਈ। ਇਸ ਮੌਕੇ ਪਰਮਿੰਦਰ ਸਿੰਘ, ਗੁਰਬਾਣੀ ਅਧਿਆਪਕ ਜਸਵਿੰਦਰ ਸਿੰਘ, ਹਰਪ੍ਰੀਤ ਕੌਰ, ਕੁਲਜੀਤ ਕੌਰ, ਜਸਕੀਰਤ ਕੌਰ, ਜਸਪ੍ਰੀਤ ਕੌਰ, ਕੁਲਜੀਤ ਕੌਰ ਕੋਟਲਾ, ਸੋਮਾ ਰਾਣੀ, ਮੈਡਮ ਸੋਨੀਆ, ਰਾਜਦੀਪ ਕੌਰ, ਤਰਨਜੀਤ ਕੌਰ, ਬਲਦੀਪ ਕੌਰ, ਨਵਜੋਤ ਕੌਰ, ਲਵਲੀ, ਹਰਜੀਤ ਕੌਰ, ਪਰਮਜੀਤ ਕੌਰ, ਰਾਜਵੰਤ ਕੌਰ, ਲਵਲੀ, ਕਿਰਨਦੀਪ ਕੌਰ, ਕੁਲਜੀਤ ਕੌਰ ਬੜੈਚ, ਮਨਜਿੰਦਰ ਕੌਰ, ਹਰਜੋਤ ਕੌਰ, ਮੀਰਾ ਰਾਣੀ, ਸੰਜਨਾ, ਰਿੰਪਲਜੀਤ ਕੌਰ, ਨਮਰਤਾ ਆਦਿ ਹਾਜ਼ਰ ਸਨ।
Ad Position 22
No active advertisement
ਅਗਲੀ ਖ਼ਬਰ ਲੋਹੀਆਂ ਦੇ ‘ ਮਿਸਤਰੀ ਮੁਹੱਲੇ ’ ’ ਚ ਮਨਾਇਆ ‘ ਤੀਆਂ ਦਾ ਤਿਉਹਾਰ ’
Ad Position 24