17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਗੁਰਦੁਆਰਾ ਨਿਰਮਲ ਕੁਟੀਆ ਵਿਖੇ ਸੰਗਰਾਂਦ ਸੰਬੰਧੀ ਸਮਾਗਮ ਅੱਜ

ਜਲੰਧਰ, 16 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 17-08-2026
ਜਲੰਧਰ, 16 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਨਿਰਮਲ ਕੁਟੀਆ, ਅਰਜੁਨ ਨਗਰ, ਜਲੰਧਰ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ 17 ਅਗਸਤ, ਦਿਨ ਸੋਮਵਾਰ ਨੂੰ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਸੰਚਾਲਕ ਬਾਬਾ ਗੁਰਵਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਸੰਬੰਧੀ ਸਵੇਰੇ 7.30 ਵਜੇ ਤੋਂ 8.45 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਣਗੇ। ਉਪਰੰਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ 9.45 ਵਜੇ ਤੱਕ ਕੀਰਤਨ ਅਤੇ ਕਥਾ ਵਿਚਾਰਾਂ ਹੋਣਗੀਆਂ ਅਤੇ ਅਰਦਾਸ ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਚੈਟ-ਜੀ. ਪੀ. ਟੀ. ਦੀ ਮਦਦ ਨਾਲ ਨੌਜਵਾਨ ਨੇ ਲੱਭੀ ਆਪਣੀ ਗੁਆਚੀ ਚੱਪਲ
Ad Position 24