18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

‘ ਯੂਨੀਵਰਸਲ ਲਵ ’ ਅੱਜ ਹੋਵੇਗੀ ਰਿਲੀਜ਼

ਦੁਸਾਂਝ ਕਲਾਂ, 17 ਅਗਸਤ ( ਰਾਮ ਪ੍ਰਕਾਸ਼ ਟੋਨੀ )- ਪੰਜਾਬੀ ਸਾਹਿਤ ਸਭਾ ਦੁਸਾਂਝ ਕਲਾਂ ਵਲੋਂ ਸਭਾ ਦਾ ਸਥਾਪਨਾ ਦਿਵਸ 18 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਇਟਲੀ ਤੋਂ ਇਟਾਲਵੀ ਭਾਸ਼ਾ ਵਿਚ ਮਾਸਟਰ ਡਿਗਰੀ ਪ੍ਰਾਪਤ ਕਰਨ ਵਾਲੇ ਲੇਖਕ ਹਰਬਲਾਸ ਦੁਸਾਂਝ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਨੂੰ ਦਰਪੇਸ਼ ਸੰਕਟ ਅਤੇ ਉਸ ਨੇ ਆਪਣੇ ਨਿੱਜੀ ਤਜਰਬਿਆਂ ਨੂੰ ਆਧਾਰ ਬਣਾ ਕੇ ਅੰਗਰੇਜ਼ੀ ਭਾਸ਼ਾ ਵਿਚ ਲਿਖੀ ਪੁਸਤਕ ‘ ਯੂਨੀਵਰਸਲ ਲਵ ’ ਦਾ ਪੰਜਾਬੀ ਸਾਹਿਤ ਸਭਾ ਦੁਸਾਂਝ ਕਲਾਂ ਵਲੋਂ ਰਸਮੀ ਤੌਰ ’ਤੇ ਰਿਲੀਜ਼ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 18-08-2026
ਦੁਸਾਂਝ ਕਲਾਂ, 17 ਅਗਸਤ ( ਰਾਮ ਪ੍ਰਕਾਸ਼ ਟੋਨੀ )- ਪੰਜਾਬੀ ਸਾਹਿਤ ਸਭਾ ਦੁਸਾਂਝ ਕਲਾਂ ਵਲੋਂ ਸਭਾ ਦਾ ਸਥਾਪਨਾ ਦਿਵਸ 18 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਇਟਲੀ ਤੋਂ ਇਟਾਲਵੀ ਭਾਸ਼ਾ ਵਿਚ ਮਾਸਟਰ ਡਿਗਰੀ ਪ੍ਰਾਪਤ ਕਰਨ ਵਾਲੇ ਲੇਖਕ ਹਰਬਲਾਸ ਦੁਸਾਂਝ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਨੂੰ ਦਰਪੇਸ਼ ਸੰਕਟ ਅਤੇ ਉਸ ਨੇ ਆਪਣੇ ਨਿੱਜੀ ਤਜਰਬਿਆਂ ਨੂੰ ਆਧਾਰ ਬਣਾ ਕੇ ਅੰਗਰੇਜ਼ੀ ਭਾਸ਼ਾ ਵਿਚ ਲਿਖੀ ਪੁਸਤਕ ‘ ਯੂਨੀਵਰਸਲ ਲਵ ’ ਦਾ ਪੰਜਾਬੀ ਸਾਹਿਤ ਸਭਾ ਦੁਸਾਂਝ ਕਲਾਂ ਵਲੋਂ ਰਸਮੀ ਤੌਰ ’ਤੇ ਰਿਲੀਜ਼ ਕੀਤੀ ਜਾਵੇਗੀ। ਸਭਾ ਦੇ ਪ੍ਰਧਾਨ ਸੋਹਣ ਸਿੰਘ ਭਿੰਡਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਬਲਾਸ ਦੁਸਾਂਝ ਨੇ ਕੋਰੋਨਾ ਦੇ ਔਖੇ ਦੌਰ ਨੂੰ ਖੁਦ ਹੰਢਾਉਂਦਿਆਂ ਮਨੁੱਖੀ ਪੀੜਾ, ਪਿਆਰ ਅਤੇ ਸਾਂਝੀਵਾਲਤਾ ਦੇ ਭਾਵਾਂ ਨੂੰ ਆਪਣੀ ਪੁਸਤਕ ਵਿਚ ਕਲਮਬੱਧ ਕੀਤਾ ਹੈ। ਸਭਾ ਵਲੋਂ ਸਾਹਿਤ ਪ੍ਰੇਮੀਆਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਵਿਖੇ ਖੇਤ ’ ਚੋਂ ਮਿਲੀ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਪੁਲਿਸ ਨੇ ਲਾਸ਼ ਕਬਜ਼ੇ ’...
Ad Position 24