18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਕੋਦਰ ਵਿਖੇ ਭਾਜਪਾ ਯੁਵਾ ਮੋਰਚਾ ਵਲੋਂ ਰੋਸ ਪ੍ਰਦਰਸ਼ਨ

ਨਕੋਦਰ, 17 ਅਗਸਤ (ਤਿਲਕ ਰਾਜ ਸ਼ਰਮਾ)–ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਅਨੁਜ ਖੋਸਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਰਵਿੰਦ ਚਾਵਲਾ ਭਾਜਪਾ ਯੁਵਾ ਮੋਰਚਾ ਵਲੋਂ ਸਬ ਦੇ ਸਹਿਯੋਗ ਨਾਲ ਨਕੋਦਰ ਵਿਖੇ ਵੰਦੇ ਮਾਤਰਮ ਦੇ ਕਥਿਤ ਅਪਮਾਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਜਲੰਧਰ ਦਿਹਾਤੀ ਦੱਖਣੀ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 18-08-2026
ਨਕੋਦਰ, 17 ਅਗਸਤ (ਤਿਲਕ ਰਾਜ ਸ਼ਰਮਾ)–ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਅਨੁਜ ਖੋਸਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਰਵਿੰਦ ਚਾਵਲਾ ਭਾਜਪਾ ਯੁਵਾ ਮੋਰਚਾ ਵਲੋਂ ਸਬ ਦੇ ਸਹਿਯੋਗ ਨਾਲ ਨਕੋਦਰ ਵਿਖੇ ਵੰਦੇ ਮਾਤਰਮ ਦੇ ਕਥਿਤ ਅਪਮਾਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਜਲੰਧਰ ਦਿਹਾਤੀ ਦੱਖਣੀ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਵਾਪਰੀ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ, ਜਿਸ ਦੀ ਉਹ ਭਰਪੂਰ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ। ਇਸ ਮੌਕੇ ਅਮਿਤ ਵਿਜ, ਅਮਰਜੀਤ ਸਿੰਘ ਝੀਤਾ, ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਅਰਵਿੰਦ ਚਾਵਲਾ,ਰਾਜਕਮਲ ਅਟਵਾਲ, ਮੰਡਲ ਪ੍ਰਧਾਨ ਅਮਿਤ ਬਾਂਸਲ, ਰਜਿੰਦਰ ਸਹੋਤਾ ਕਾਕੂ, ਦਵਿੰਦਰ ਕੁਮਾਰ ਜੱਖੂ, ਰਾਮ ਕੁਮਾਰ , ਮੰਡਲ ਪ੍ਰਧਾਨ ਮੇਜਰ ਸਿੰਘ, ਮੰਡਲ ਪ੍ਰਧਾਨ ਉੱਗੀ ਅਵਤਾਰ ਸਿੰਘ, ਮੰਡਲ ਪ੍ਰਧਾਨ ਨੂਰਮਹਿਲ ਮਨਦੀਪ ਸ਼ੁਕਲਾ ਅਤੇ ਹੋਰ ਭਾਜਪਾ ਆਗੂ ਤੇ ਕਾਰਕੁਨ ਸ਼ਾਮਲ ਹੋਏ। ਇਸ ਦੌਰਾਨ ਭਾਜਪਾ ਆਗੂਆਂ ਅਤੇ ਕਾਰਕੁਨਾਂ ਵਲੋਂ ਕਾਂਗਰਸ ਆਗੂਆਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ ’ ਚ 80 ਵਾਂ ਸੁਤੰਤਰਤਾ ਦਿਵਸ ਧੂਮ - ਧਾਮ ਨਾਲ ਮਨਾਇਆ ਅਗਲੀ ਖ਼ਬਰ ਨਸ਼ਾ ਮੁਕਤੀ ਮੋਰਚਾ ਹਲਕਾ ਨਕੋਦਰ ਦੀ ਸਮੁੱਚੀ ਟੀਮ ਨੂੰ ਆਜ਼ਾਦੀ ਦਿਵਸ ਸਮਾਗਮ ਮੌਕੇ ਕੀਤਾ ਸਨਮਾਨਿਤ
Ad Position 24